Breaking News

Tag Archives: tandav

ਵੈੱਬ ਸੀਰੀਜ਼ ‘ਮਿਰਜ਼ਾਪੁਰ’ ‘ਤੇ ਵੀ ਛਾਏ ਕਾਲੇ ਬੱਦਲ

ਨਿਊਜ਼ ਡੈਸਕ –  ਨਿਰਦੇਸ਼ਕ ਅਲੀ ਅੱਬਾਸ ਜ਼ਫਰ ਦੀ ਨਵੀਂ ਵੈੱਬ ਸੀਰੀਜ਼ ‘ਤਾਂਡਵ’ ਲਗਾਤਾਰ ਵਿਵਾਦਾਂ ‘ਚ ਘਿਰ ਰਹੀ ਹੈ। ‘ਤਾਂਡਵ’ ਵੈੱਬ ਸੀਰੀਜ਼ ਦੇ ਨਿਰਮਾਤਾਵਾਂ ‘ਤੇ ਭਗਵਾਨ ਰਾਮ, ਨਾਰਦ ਤੇ ਸ਼ਿਵ ਦਾ ਅਪਮਾਣ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ, ਜਿਸ ਨਾਲ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਤੋਂ ਬਾਅਦ …

Read More »