Breaking News

Tag Archives: Taranjit Singh Sandhu

Google ਦੇ CEO ਸੁੰਦਰ ਪਿਚਾਈ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ

ਨਿਊਜ਼ ਡੈਸਕ: ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸਿੰਧੂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਇੱਕ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਪਿਚਾਈ ਨੇ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤੇ ਜਾਣ …

Read More »

ਯੂਕਰੇਨ ਲਈ ਰੂਸ ਵਿਰੁੱਧ ਆਵੇ ਭਾਰਤ- ਅਮਰੀਕਾ ਦੇ ਸੰਸਦ ਮੈਂਬਰਾਂ ਨੇ ਭਾਰਤੀ ਰਾਜਦੂਤ ਨੂੰ ਕੀਤੀ ਅਪੀਲ 

ਵਾਸ਼ਿੰਗਟਨ- ਯੂਕਰੇਨ ‘ਤੇ ਰੂਸੀ ਹਮਲੇ ਨੂੰ ਹੁਣ ਇੱਕ ਮਹੀਨਾ ਹੋਣ ਵਾਲਾ ਹੈ, ਪਰ ਅਜੇ ਤੱਕ ਜੰਗ ਸ਼ਾਂਤੀ ਵੱਲ ਵਧਦੀ ਨਜ਼ਰ ਨਹੀਂ ਆ ਰਹੀ ਹੈ। ਵੀਰਵਾਰ ਰਾਤ ਨੂੰ ਰੂਸ ਨੇ ਇੱਕ ਵਾਰ ਫਿਰ ਯੂਕਰੇਨ ‘ਤੇ ਭਾਰੀ ਬੰਬਾਰੀ ਕੀਤੀ, ਜਿਸ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੂਜੇ ਪਾਸੇ ਪੱਛਮੀ …

Read More »

ਕੋਰੋਨਾ ਖ਼ਿਲਾਫ਼ ਭਾਰਤ ਦੀ ਜੰਗ ਵਿੱਚ ਅਮਰੀਕੀ-ਭਾਰਤੀਆਂ ਦਾ ਯੋਗਦਾਨ ਸ਼ਲਾਘਾਯੋਗ: ਤਰਨਜੀਤ ਸਿੰਘ ਸੰਧੂ

ਵਾਸ਼ਿੰਗਟਨ  : ਭਾਰਤ ਵਿੱਚ ਕੋਰੋਨਾ ਦੀ ਗੰਭੀਰ ਸਥਿਤੀ ਦਰਮਿਆਨ ਪ੍ਰਵਾਸੀ ਭਾਰਤੀ ਖੁੱਲ੍ਹ ਕੇ ਭਾਰਤੀ ਲੋਕਾਂ ਦੀ ਮਦਦ ਕਰ ਰਹੇ ਹਨ। ਅਮਰੀਕਾ ‘ਚ ਵੱਸਦੇ ਭਾਰਤੀਆਂ ਵੱਲੋਂ ਕਈ ਤਰ੍ਹਾਂ ਦਾ ਮੈਡੀਕਲ ਸਾਜੋ ਸਮਾਨ ਭਾਰਤ ਭੇਜਿਆ ਜਾ ਰਿਹਾ ਹੈ। ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਮਹਾਮਾਰੀ ਖ਼ਿਲਾਫ਼ ਭਾਰਤੀ ਅਮਰੀਕੀ ਭਾਈਚਾਰੇ …

Read More »

ਅਮਰੀਕਾ ‘ਚ ਨਿਯੁਕਤ ਹੋਏ ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਟਰੰਪ ਨੇ ਕੀਤਾ ਨਿੱਘਾ ਸਵਾਗਤ

ਵਾਸ਼ਿੰਗਟਨ: ਅਮਰੀਕਾ ਵਿੱਚ ਨਿਯੁਕਤ ਹੋਏ ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਆਪਣਾ ਪ੍ਰਮਾਣ ਪੱਤਰ ਸੌਂਪ ਦਿੱਤਾ ਹੈ। ਇਸ ਦੌਰਾਨ ਅਮਰੀਕਾ ਦੀ ਉੱਚ ਸਫ਼ਾਰਤੀ ਐਲਿਸ ਵੈੱਲਸ ( Alice Wells ) ਨੇ ਤਰਨਜੀਤ ਸਿੰਘ ਸੰਧੂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਅਨੁਭਵ …

Read More »

ਅਮਰੀਕਾ ਦੇ ਨਵੇਂ ਰਾਜਦੂਤ ਸੰਧੂ ਨੂੰ ਹਨ ਨਵੀਆਂ ਚੁਣੌਤੀਆਂ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1988 ਬੈਚ ਦੇ ਸੀਨੀਅਰ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ (Taranjit Singh Sandhu) ਨੂੰ ਅਮਰੀਕਾ (America) ‘ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਹੈ। ਇਸ ਦੀ ਪੁਸ਼ਟੀ ਵਿਦੇਸ਼ ਮੰਤਰਾਲੇ ਨੇ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਨਵੇਂ ਨਿਯੁਕਤ ਕੀਤੇ ਗਏ ਰਾਜਦੂਤ ਤਰਨਜੀਤ ਸਿੰਘ ਸੰਧੂ ਇਸ …

Read More »