ਨਿਊਜ਼ ਡੈਸਕ: ਕੇਂਦਰੀ ਡਾਇਰੈਕਟ ਟੈਕਸ ਬੋਰਡ (CBDT) ਨੇ ਅੱਜ ਨਵੀਂ ਧਾਰਾ 194S ਦੇ ਸਬੰਧ ਵਿੱਚ ਮੁਸ਼ਕਲਾਂ ਨੂੰ ਦੂਰ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਯਮ 1 ਜੁਲਾਈ 2022 ਤੋਂ ਲਾਗੂ ਹੋਵੇਗਾ। ਅੱਜ ਦੇ ਸਮੇਂ ਵਿੱਚ ਲੋਕ ਕ੍ਰਿਪਟੋਕਰੰਸੀ ਵਿੱਚ ਵੀ ਭਾਰੀ ਨਿਵੇਸ਼ ਕਰ ਰਹੇ ਹਨ। ਇਸ ਨਿਵੇਸ਼ ਨਾਲ ਲੋਕਾਂ ਨੂੰ …
Read More »