Breaking News

Tag Archives: teacher

Himachal Cabinet Meeting: ਅੱਜ ਹੋਵੇਗੀ ਸਕੱਤਰੇਤ ਵਿਖੇ ਕੈਬਨਿਟ ਮੀਟਿੰਗ, ਲਏ ਜਾ ਸਕਦੇ ਨੇ ਅਹਿਮ ਫੈਸਲੇ

ਸ਼ਿਮਲਾ: ਅੱਜ (ਬੁੱਧਵਾਰ) ਨੂੰ ਦੁਪਹਿਰ 3:00 ਵਜੇ ਤੋਂ ਬਾਅਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਸਕੱਤਰੇਤ ਵਿਖੇ ਕੈਬਨਿਟ ਮੀਟਿੰਗ ਹੋਵੇਗੀ। ਇਸ ਦੌਰਾਨ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਸਬੰਧੀ ਜਾਰੀ ਕੀਤੇ ਜਾਣ ਵਾਲੇ SOP ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਦੂਰ-ਦੁਰਾਡੇ ਸਥਿਤ ਸਕੂਲਾਂ ਵਿੱਚ ਅਧਿਆਪਕਾਂ ਦੀਆਂ …

Read More »

ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਈਟੀਟੀ ਅਧਿਆਪਕਾਂ ਦਾ ਧਰਨਾ

ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ’ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨੀਸ਼ ਕੁਮਾਰ ਨੇ ਦੱਸਿਆ ਕਿ …

Read More »

ਛੱਤੀਸਗੜ੍ਹ ਦੇ ਅਧਿਆਪਕ ਨੇ ਜਨਮ ਅਸ਼ਟਮੀ ‘ਤੇ ਵਰਤ ਰੱਖਣ ਲਈ ਵਿਦਿਆਰਥੀਆਂ ਦੀ ਕੀਤੀ ਕੁੱਟਮਾਰ, ਭਗਵਾਨ ਕ੍ਰਿਸ਼ਨ ਲਈ ਵਰਤੀ ਭੱਦੀ ਸ਼ਬਦਾਵਲੀ

ਛੱਤੀਸਗੜ੍ਹ: ਛੱਤੀਸਗੜ੍ਹ ਦੇ ਕੋਂਡਾਗਾਓਂ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਚਰਨ ਮਰਕਾਮ ਨੇ ਜਨਮ ਅਸ਼ਟਮੀ ਦੇ ਤਿਉਹਾਰ ਤੇ ਵਰਤ ਰੱਖਣ ਦੇ ਲਈ 7 ਵੀਂ ਅਤੇ 8 ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਮੂਹ ਨੂੰ ਕੁੱਟਿਆ ਅਤੇ ਭਗਵਾਨ ਕ੍ਰਿਸ਼ਨ ਦੇ ਸਬੰਧ ਵਿੱਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਅਧਿਕਾਰੀਆਂ ਨੇ ਵੀਰਵਾਰ ਨੂੰ …

Read More »

ਲੰਬੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਵੱਲੋਂ ਭੁੱਖ-ਹੜਤਾਲ ਖ਼ਤਮ

ਪਟਿਆਲਾ : ਪਟਿਆਲਾ ‘ਚ ਲੰਬੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਅਤੇ ਭੁੱਖ-ਹੜਤਾਲ ‘ਤੇ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਵੱਲੋਂ ਆਪਣੀ ਭੁੱਖ-ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਸੁਰਿੰਦਰਪਾਲ ਨੇ ਸ਼ੁੱਕਰਵਾਰ ਸਵੇਰੇ 6 ਵਜੇ ਜੂਸ ਪੀ ਕੇ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ। ਦਸ ਦਈਏ ਕਿ  ਸੁਰਿੰਦਰਪਾਲ ਸਿੰਘ ਪਿਛਲੇ …

Read More »

‘ਮੈਂ ਇਕ ਅਧਿਆਪਕ ਹਾਂ ਤੇ ਇਕ ਅਧਿਆਪਕ ਬਣ ਕੇ ਰਹਿਣਾ ਪਸੰਦ ਕਰਦੀ ਹਾਂਂ- ਜਿਲ ਬਾਇਡਨ

ਵਰਲਡ ਡੈਸਕ :- ਜਿਲ ਬਾਇਡਨ ਅਮਰੀਕਾ ਦੀ ਪਹਿਲੀ ਔਰਤ ਹੈ ਜਿਸ ਨੇ ਰਾਸ਼ਟਰਪਤੀ ਦੀ ਪਤਨੀ ਹੋਣ ਤੋਂ ਇਲਾਵਾ ਆਪਣੀ ਵੱਖਰੀ ਪਛਾਣ ਬਣਾਈ ਹੈ। ਸਕੂਲਾਂ ‘ਚ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਜਾਣਨਾ, ਸੈਨਿਕਾਂ ਦੇ ਪਰਿਵਾਰਾਂ ਨਾਲ ਵਿਚਾਰ ਵਟਾਂਦਰੇ ਅਤੇ ਹਸਪਤਾਲਾਂ ‘ਚ ਲੋਕਾਂ ਦੇ ਦੁੱਖ ਸਾਂਝਾ ਕਰਦੇ ਹੋਏ ਉਹਨਾਂ ਨੂੰ ਆਸਾਨੀ ਨਾਲ ਦੇਖਿਆ …

Read More »

“ਰੁਜ਼ਗਾਰ ਮੇਲਿਆਂ ਦੇ ਨਾਂ ‘ਤੇ ਬੇਰੁਜ਼ਗਾਰਾਂ ਨਾਲ ਕੀਤਾ ਮਜ਼ਾਕ”

ਪਟਿਆਲਾ :- ਰੁਜ਼ਗਾਰ ਦੀ ਮੰਗ ਲਈ ਬੀਐੱਸਐੱਨਐਲ ਟਾਵਰ ‘ਤੇ ਲਗਾਤਾਰ 29 ਦਿਨਾਂ ਤੋਂ ਭੁੱਖੇ ਪਿਆਸੇ ਬੈਠੇ ਦੋਵੇਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਡਟੇ ਹੋਏ ਹਨ। ਦੱਸ ਦਈਏ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਦੀ ਸੁਰੱਖਿਆ ਲਈ ਚਾਰੇ ਪਾਸੇ ਜਾਲ, ਗੱਦੇ, ਐਂਬੂਲੈਂਸ ਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕਰ ਦਿੱਤੀਆਂ ਹਨ। ਧਰਨਾਕਾਰੀਆਂ ਦਾ ਕਹਿਣਾ …

Read More »

ਵਿਧਾਨ ਸਭਾ ਨੇ ਪੰਜਾਬ ਐਜੂਕੇਸ਼ਨ ਬਿਲ 2021 ’ਤੇ ਲਾਈ ਮੋਹਰ

ਚੰਡੀਗੜ੍ਹ :– ਸਿੱਖਿਆ ਖੇਤਰ ’ਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਤੇ ਤਰਨਤਾਰਨ ਜ਼ਿਲ੍ਹਿਆਂ  ’ਚ ਤਾਇਨਾਤ ਅਧਿਆਪਕਾਂ ਦੀ ਹੁਣ ਦੂਜੇ ਜ਼ਿਲ੍ਹਿਆਂ  ’ਚ ਬਦਲੀ ਸੌਖੀ ਨਹੀਂ ਹੋ ਸਕੇਗੀ। ਵਿਧਾਨ ਸਭਾ ਨੇ ਪੰਜਾਬ ਐਜੂਕੇਸ਼ਨ ਬਿਲ 2021 ’ਤੇ ਮੋਹਰ ਲਾ ਦਿੱਤੀ ਹੈ। ਸਦਨ  ’ਚ ਸਿੱਖਿਆ ਮੰਤਰੀ ਵਿਜੈ ਇੰਦਰਾ ਸਿੰਗਲਾ ਵੱਲੋਂ ਬਿਲ ਪੇਸ਼ ਕਰਨ ’ਤੇ …

Read More »

ਤਿੰਨ ਅਧਿਆਪਕਾਂ ਸਣੇ 14 ਵਿਦਿਆਰਥੀਆਂ ਦੀ ਕਰੋਨਾ ਰਿਪੋਰਟ ਆਈ ਪਾਜ਼ੇਟਿਵ; ਪੜ੍ਹੋ ਕਿਹੜੇ ਪਿੰਡ ਦਾ ਸਕੂਲ ਕੀਤਾ ਬੰਦ

ਨਵਾਂ ਸ਼ਹਿਰ :- ਸਰਕਾਰੀ ਸਕੂਲ ਸਲੋਹ ਦੇ ਇੰਚਾਰਜ ਸਮੇਤ 3 ਅਧਿਆਪਕਾਂ ਤੇ 14 ਬੱਚਿਆਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਕਰਕੇ ਪਿੰਡ ‘ਚ ਦਹਿਸ਼ਤ ਵਾਲਾ ਮਾਹੌਲ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਵੱਲੋਂ ਕੱਲ੍ਹ ਤੱਕ ਸਕੂਲ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ …

Read More »

ਦਸਤਾਰਧਾਰੀ ਅਧਿਆਪਕਾ ਨੇ ਸਿੱਖੀ ਖਾਤਰ ਛੱਡੀ ਨੌਕਰੀ

Sikh teacher leaves Quebec

Sikh teacher leaves Quebec after bill 21  ਕਿਊਬਿਕ: ਕੈਨੇਡਾ ਦੇ ਸੂਬੇ ਕਿਊਬਿਕ ‘ਚ ਬੀਤੇ ਮਹੀਨੇ ਵਿਵਾਦਤ ਕਾਨੂੰਨ ਬਿੱਲ-21 ਪਾਸ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਲੋਕਾਂ ਲਈ ਨੌਕਰੀ ਕਰਨਾ ਮੁਸ਼ਕਲ ਹੋ ਗਿਆ ਹੈ ਜਿਹੜੇ ਧਾਰਮਿਕ ਚਿੰਨ੍ਹ ਜਾ ਧਾਰਮਿਕ ਪ੍ਰਤੀਕ ਪਹਿਨਦੇ ਹਨ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਮਾਂਟਰੀਅਲ ‘ਚ …

Read More »