ਚੰਡੀਗੜ੍ਹ: ਪੰਜਾਬ ‘ਚ ਵਿਦਿਅਕ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ‘ਚ ਸਿਖਲਾਈ ਦਿਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਲੜੀ ਤਹਿਤ ਅੱਜ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਰਵਾਨਾ ਕੀਤਾ ਹੈ। ਸੀਐਮ ਮਾਨ ਨੇ ਅੱਜ ਸੈਕਟਰ-26 …
Read More »ਬੰਦ ਪਏ ਸਕੂਲਾਂ ਨੂੰ ਖੁਲ੍ਹਵਾਉਣ ਲਈ ਬੱਚਿਆਂ ਦੇ ਮਾਪਿਆਂ ਦੇ ਨਾਲ ਅਧਿਆਪਕ ਵੀ ਉਤਰੇ ਸੜਕਾਂ ‘ਤੇ
ਪਟਿਆਲਾ- ਅਧਿਆਪਕਾਂ ਨੇ ਚੋਣ ਕਮਿਸ਼ਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਕੂਲ ਨਾ ਖੋਲ੍ਹੇ ਗਏ ਤਾਂ ਉਹ ਸਕੂਲਾਂ ਵਿੱਚ ਪੋਲਿੰਗ ਬੂਥ ਨਹੀਂ ਬਣਨ ਦੇਣਗੇ ਅਤੇ ਨਾ ਹੀ ਆਪਣੀ ਵੋਟ ਦਾ ਭੁਗਤਾਨ ਕਰਨਗੇ। ਪੰਜਾਬ ਵਿੱਚ ਕੋਰੋਨਾ ਵਰ੍ਹੇ ਦੀ ਤੀਜੀ ਲਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸੀ …
Read More »ਕੈਲੀਫੋਰਨੀਆ ‘ਚ ਅਧਿਆਪਕਾਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ
ਫਰਿਜ਼ਨੋ (ਕੈਲੀਫੋਰਨੀਆ)(ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਦੀ ਸਟੇਟ ਕੈਲੀਫੋਰਨੀਆ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਜ਼ਰੂਰੀ ਕਰਨ ਜਾ ਰਿਹਾ ਹੈ। ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਬੁੱਧਵਾਰ ਨੂੰ ਸਾਨ ਫਰਾਂਸਿਸਕੋ ਬੇ ਏਰੀਆ ਸਕੂਲ ਦੇ ਦੌਰੇ ਦੌਰਾਨ ਇਸ ਦੀ ਘੋਸ਼ਣਾ ਕੀਤੀ। ਨਿਊਸਮ ਅਨੁਸਾਰ ਕੈਲੀਫੋਰਨੀਆ ਇਹ ਆਦੇਸ਼ ਦੇਣ ਵਾਲਾ …
Read More »ਪਟਿਆਲਾ: ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਚ
ਪਟਿਆਲਾ: ਰੁਜ਼ਗਾਰ ਪ੍ਰਾਪਤੀ ਦੀ ਮੰਗ ਲਈ ਈਟੀਟੀ ਸਿਲੈਕਟਿਡ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ਼ ਪੈਲੇਸ’ ਵੱਲ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਅਧਿਆਪਕਾਂ ਨੂੰ ਵਾਈਪੀਐੱਸ ਚੌਕ ਵਿੱਚ ਪੁਲਿਸ ਦੀ ਖਿੱਚ-ਧੂਹ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਪੁਲਿਸ ਅਤੇ ਬੇਰੁਜ਼ਗਾਰਾਂ ਵਿਚਕਾਰ ਜ਼ਬਰਦਸਤ ਝੜਪ ਹੋਈ ਸੀ। …
Read More »ਨੰਗੇ ਧੜ ਹੋ ਕੇ ਬੇਰੁਜ਼ਗਾਰ ਅਧਿਆਪਕਾਂ ਨੇ ਮੋਤੀ ਮਹਿਲ ਤੱਕ ਕੱਢਿਆ ਰੋਸ ਮਾਰਚ
ਪਟਿਆਲਾ: ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਯੂਨੀਅਨ ਦੇ ਕਾਰਕੁਨਾਂ ਵੱਲੋਂ ਅੱਧ ਨੰਗੇ ਹੋ ਕੇ ਲੀਲਾ ਭਵਨ ਚੌਕ ਤੇ ਜਾਮ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ’ ਵੱਲ ਰੋਸ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਨੇ …
Read More »ਦੁਨੀਆ ਦਾ ਪਹਿਲਾ ਪੰਜਾਬੀ ਬੋਲਣ ਤੇ ਸਮਝਣ ਵਾਲਾ ਰੋਬੋਟ, ਅਧਿਆਪਕਾਂ ਦਾ ਕਰੇਗਾ ਸਹਿਯੋਗ
ਨਿਊਜ਼ ਡੈਸਕ :- ਬਲਾਕ ਭੋਗਪੁਰ ਦੇ ਪਿੰਡ ਰੋਹਜੜੀ ਦੇ ਸਰਕਾਰੀ ਹਾਈ ਸਕੂਲ ਵਿਖੇ ਕੰਪਿਊਟਰ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਹਰਜੀਤ ਸਿੰਘ ਨੇ ਦਿਨ-ਰਾਤ ਇਕ ਕਰ ਕੇ ਪੰਜਾਬੀ ਬੋਲਣ ਤੇ ਸਮਝਣ ਵਾਲਾ ਦੁਨੀਆ ਦਾ ਪਹਿਲਾ ਦਸਤਾਰਧਾਰੀ ਰੋਬੋਟ ਤਿਆਰ ਕੀਤਾ ਹੈ, ਜਿਸ ਦਾ ਨਾਂ ‘ਸਰਬੰਸ ਕੌਰ’ ਰੱਖਿਆ ਗਿਆ ਹੈ। ਬੀਤੇ ਮੰਗਲਵਾਰ ਨੂੰ ਇਹ …
Read More »ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਲੋਹੜੀ ਬਾਲਣਗੇ ਬੇਰੁਜ਼ਗਾਰ ਅਧਿਆਪਕ; ਪੱਕਾ ਮੋਰਚਾ ਜਾਰੀ
ਸੰਗਰੂਰ: ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਮੋਰਚਾ 9ਵੇਂ ਦਿਨ ਵੀ ਜਾਰੀ ਰਿਹਾ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਬਲਰਾਜ ਸਿੰਘ ਤੇ ਗੁਰਪ੍ਰੀਤ ਸਿੰਘ ਫ਼ਰੀਦਕੋਟ ਛੇਵੇਂ ਦਿਨ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਹਨ। ਦੱਸ ਦਈਏ ਬੇਰੁਜ਼ਗਾਰਾਂ ਨੇ ਐਲਾਨ …
Read More »