ਵੈਨਕੂਵਰ: ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿਉਸਾਖੀ ਮੌਕੇ ਸਿਖਾਂ ਨੂੰ ਤੋਹਫ਼ਾ ਦਿੰਦਿਆਂ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਦਿੱਤਾ ਹੈ। ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵੱਲੋਂ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਬਿੱਲ ‘ਸੀ-376’ ਨੂੰ …
Read More »