Breaking News

Tag Archives: teej

ਨਿਊਯਾਰਕ ਦੇ ਰਿਚਮੰਡ ਹਿਲ ਵਿਖੇ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਓਹਾਰ

ਨਿਊਯਾਰਕ (ਗਿੱਲ ਪ੍ਰਦੀਪ ਦੀ ਰਿਪੋਰਟ): ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਨਿਊਯਾਰਕ ਦੇ ਰਿਚਮੰਡ ਹਿਲ ਵਿਖੇ ਸਮੋਕੀ ਪਾਰਕ ‘ਚ ਤੀਆਂ ਦੇ  ਤਿਓਹਾਰ ਦੇ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ‘ਚ ਔਰਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਨੱਚ ਗਾ ਕੇ ਤੀਆਂ ਦਾ ਤਿਓਹਾਰ ਮਨਾਇਆ। ਇਸ ਪ੍ਰੋਗਰਾਮ ‘ਚ ਹਰ ਕਿਸੇ ਨੂੰ ਖੁੱਲ੍ਹਾ …

Read More »