ਨਵੀਂ ਦਿੱਲੀ: ਭਾਰਤ ਦੇ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਨੇ ਅਫਗਾਨਿਸਤਾਨ ਦੀ ਸਥਿਤੀ ਅਤੇ ਉੱਥੇ ਆਏ ਤਾਲਿਬਾਨ ਸ਼ਾਸਨ ਬਾਰੇ ਵੱਡਾ ਬਿਆਨ ਦਿੱਤਾ ਹੈ।ਬਿਪਿਨ ਰਾਵਤ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਤਾਲਿਬਾਨ ਦੇ ਕੰਟਰੋਲ ਵਾਲੇ ਅਫਗਾਨਿਸਤਾਨ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸੰਭਾਵੀ ਅੱਤਵਾਦੀ ਗਤੀਵਿਧੀ ਨਾਲ ਮਜ਼ਬੂਤੀ ਨਾਲ …
Read More »