ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀਨਗਰ-ਜੰਮੂ ਰਾਜਮਾਰਗ ‘ਤੇ ਸੀਆਰਪੀਐਫ ਦੇ ਕਾਫਲੇ ‘ਤੇ ਦਹਿਸ਼ਤੀ ਹਮਲਾ ਕੀਤਾ ਗਿਆ। ਜਿਸ ਵਿੱਚ ਹੁਣ ਤਕ 40 ਜਵਾਨਾਂ ਦੇ ਸ਼ਹੀਦ ਤੇ ਕਈ ਜ਼ਖ਼ਮੀ ਹੋ ਗਏ। ਦੱਖਣੀ ਕਸ਼ਮੀਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ …
Read More »