ਵਾਸ਼ਿੰਗਟਨ: ਅਮਰੀਕੀ ਦੌਰੇ ‘ਤੇ ਗਏ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਹੈਰਾਨੀਜਨਕ ਬਿਆਨ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ‘ਚ 40 ਅੱਤਵਾਦੀ ਸੰਗਠਨ ਸਰਗਰਮ ਸਨ। ਇਮਰਾਨ ਖਾਨ ਨੇ ਮੰਨਿਆ ਕਿ ਪਾਕਿਸਤਾਨ ‘ਚ 40 ਵੱਖ-ਵੱਖ ਅੱਤਵਾਦੀ ਸੰਗਠਨ ਪਾਕਿਸਤਾਨੀ ਸਰਹੱਦ ਦੇ ਅੰਦਰ ਕੰਮ ਕਰ ਰਹੇ ਸਨ। ਇਸ ਦੀ ਜਾਣਕਾਰੀ ਪਹਿਲਾਂ ਦੀਆਂ ਸਰਕਾਰਾਂ …
Read More »