ਤਰਨ ਤਾਰਨ : ਬੀਤੀ ਕੱਲ੍ਹ ਇੱਥੋਂ ਦੇ ਚੋਹਲਾ ਸਾਹਿਬ ਪਿੰਡ ਨੇੜਿਓਂ ਗ੍ਰਿਫਤਾਰ ਕੀਤੇ ਗਏ ਚਾਰ ਅੱਤਵਾਦੀਆਂ ਨੂੰ ਅੱਜ ਪੁਲਿਸ ਵੱਲੋਂ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ 11 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਅੱਤਵਾਦੀਆਂ ਦੇ ਜਰਮਨ ਅਤੇ …
Read More »