ਨਵੀਂ ਦਿੱਲੀ: 22 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਭਾਜਪਾ ਦੀ ਰੈਲੀ ਦੌਰਾਨ ਅੱਤਵਾਦੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਖੁਫੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕਰ ਸਕਦੇ ਹਨ। ਏਜੰਸੀਆਂ ਨੇ ਇਹ ਖੁਫੀਆ ਜਾਣਕਾਰੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ …
Read More »