ਟਿਊਨਿਸ : ਦੁਨੀਆਂ ‘ਚ ਹਰ ਦਿਨ ਕੋਈ ਨਾ ਕੋਈ ਹਮਲਾ ਅਤੇ ਮਾਰਤਾੜ ਦੀ ਵਾਰਦਾਤ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਇਸ ਦੇ ਚਲਦਿਆਂ ਟਿਊਨੇਸ਼ੀਆ ਦੀ ਰਾਜਧਾਨੀ ਟਿਊਨਿਸ ‘ਚ ਅਮਰੀਕੀ ਦੂਤਘਰ ‘ਤੇ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਇਹ ਹਮਲਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ …
Read More »ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ‘ਤੇ ਪਥਰਾਅ ਤੋਂ ਬਾਅਦ ਸਿੱਖ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ!
ਪੇਸ਼ਾਵਰ : ਗੁਆਂਢੀ ਮੁਲਕ ਪਾਕਿਸਤਾਨ ਅੰਦਰ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪਥਰਾਅ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਕਿ ਹੁਣ ਇੱਕ ਹੋਰ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪੇਸ਼ਾਵਰ ‘ਚ ਇੱਕ ਸਿੱਖ ਵਿਅਕਤੀ ਦੀ ਗੋਲੀਆਂ ਮਾਰ ਕੇ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ …
Read More »ਸੋਮਾਲੀਆ ‘ਚ ਬੰਬ ਧਮਾਕੇ ਦੌਰਾਨ ਮਰਨ ਵਾਲਿਆਂ ਦੀ ਗਿਣਤੀ 90 ਤੱਕ ਪਹੁੰਚੀ
ਮੋਗਾਦਿਸ਼ੂ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਬੰਬ ਹਮਲੇ ਵਿੱਚ ਘੱਟੋ ਘੱਟ 90 ਲੋਕ ਮਾਰੇ ਗਏ ਅਤੇ 100 ਤੋਂ ਵੱਧ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਰਿਪੋਰਟਾਂ ਮੁਤਾਬਿਕ ਇਸ ਧਮਾਕੇ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮੁਹੰਮਦ ਹੁਸੈਨ ਨੇ ਦੱਸਿਆ ਕਿ …
Read More »ਅਮਰੀਕੀ ਸੈਨਾ ਦੇ ਹਟਦਿਆਂ ਹੀ ਤੁਰਕੀ ਵੱਲੋਂ ਲਏ ਗਏ ਐਕਸ਼ਨ ‘ਤੇ ਭਾਰਤ ਦਾ ਵੱਡਾ ਬਿਆਨ!
ਅਮਰੀਕੀ ਸੈਨਾਵਾਂ ਹਟਦਿਆਂ ਹੀ ਤੁਰਕੀ ਵੱਲੋਂ ਸੀਰੀਆ ‘ਤੇ ਸੁੱਟੇ ਗਏ ਬੰਬਾ ਪ੍ਰਤੀ ਭਾਰਤ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਇਸ ਬੰਬ ਧਮਾਕੇ ਬਾਰੇ ਬੋਲਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਕਿ
Read More »ਪਾਕਿ ਨੇ ਅੱਤਵਾਦੀ ਸੰਗਠਨਾ ਵਿਰੁੱਧ ਨਹੀਂ ਕੀਤੀ ਕੋਈ ਕਾਰਵਾਈ? ਹੁਣ ਹੋਵੇਗੀ ਵੱਡੀ ਕਾਰਵਾਈ? ਰਿਪੋਰਟ
ਅੱਤਵਾਦ ਦੇ ਮੁੱਦੇ ‘ਤੇ ਚਾਰੇ ਪਾਸਿਓਂ ਘਿਰੇ ਗੁਆਂਢੀ ਮੁਲਕ ਪਾਕਿਸਤਾਨ ਦੇ ਸਾਹਮਣੇ ਹੁਣ ਇੱਕ ਨਵਾਂ ਸੰਕਟ ਆ ਗਿਆ ਹੈ। ਜਾਣਕਾਰੀ ਮੁਤਾਬਿਕ ਫਾਇਨੇਂਸ਼ਿਅਲ ਟਾਸਕ ਫੋਰਸ ਨਾਲ ਸਬੰਧਤ
Read More »ਅਫਗਾਨੀਸਤਾਨ ‘ਚ ਰਾਸ਼ਟਰਪਤੀ ਰੈਲੀ ਦੌਰਾਨ ਹੋਇਆ ਬੰਬ ਧਮਾਕਾ, 24 ਮੌਤਾਂ
ਅਫਗਾਨੀਸਤਾਨ : ਇੱਥੋਂ ਦੇ ਪਰਵਨ ਸ਼ਹਿਰ ਅੰਦਰ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਥੇ ਭਿਆਨਕ ਆਤਮਘਾਤੀ ਹਮਲਾ ਹੋ ਗਿਆ। ਜਾਣਕਾਰੀ ਮੁਤਾਬਿਕ ਇੱਥੇ ਰਾਸ਼ਟਰਪਤੀ ਅਸ਼ਰਫ ਗਨੀ ਵੱਲੋਂ ਰੈਲੀ ਕੀਤੀ ਜਾ ਰਹੀ ਸੀ ਤਾਂ ਇੱਥੇ ਇਸੇ ਦੌਰਾਨ ਹੀ ਇਹ ਆਮਤਘਾਤੀ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਿਕ ਇਸ ਹਮਲੇ ਦੌਰਾਨ 24 ਲੋਕਾਂ ਦੀ …
Read More »9/11 ਹਮਲੇ ਨਾਲ ਜੁੜ੍ਹੇ ਸਾਊਦੀ ਅਧਿਕਾਰੀ ਦੇ ਨਾਮ ਦਾ ਖੁਲਾਸਾ ਕਰੇਗਾ ਅਮਰੀਕਾ
ਵਾਸ਼ਿੰਗਟਨ: ਅਮਰੀਕੀ ਨਿਆਂ ਵਿਭਾਗ ਨੇ ਕਿਹਾ ਹੈ ਕਿ 11 ਸਤੰਬਰ 2001 ਨੂੰ ਵਰਲਡ ਟ੍ਰੇਡ ਸੈਂਟਰ ‘ਤੇ ਅਲਕਾਇਦਾ ਦੇ ਹਮਲੇ ‘ਚ ਕਥਿਤ ਤੌਰ ‘ਤੇ ਸ਼ਾਮਲ ਇੱਕ ਸਊਦੀ ਅਧਿਕਾਰੀ ਦੇ ਨਾਮ ਦਾ ਖੁਲਾਸਾ ਕੀਤਾ ਜਾਵੇਗਾ। ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੇ ਕਈ ਸਾਲਾਂ ਤੋਂ ਇਨ੍ਹਾਂ ਦੇ ਨਾਮ ਦਾ ਖੁਲਾਸਾ ਕਰਨ …
Read More »ਨਿਊਯਾਰਕ ‘ਚ ਹਮਲੇ ਦੀ ਸਾਜਿਸ਼ ਰੱਚਣ ਵਾਲਾ ਪਾਕਿਸਤਾਨ ਮੂਲ ਦਾ ਨੌਜਵਾਨ ਗ੍ਰਿਫਤਾਰ
ਅਮਰੀਕਾ ਦੇ ਨਿਊਯਾਰਕ ‘ਚ ਪਾਕਿਸਤਾਨੀ ਮੂਲ ਦੇ ਅਮਰੀਕੀ ਨਾਗਰਿਕ ‘ਤੇ ਇਸਲਾਮਿਕ ਸਟੇਟ ( ਆਈਐੱਸ ) ਤੋਂ ਪ੍ਰੇਰਿਤ ਹੋ ਕੇ ਹਮਲੇ ਦੀ ਯੋਜਨਾ ਬਣਾਉਣ ਦਾ ਦੋਸ਼ ਲੱਗਿਆ ਹੈ। ਨਿਊਯਾਰਕ ਸਿਟੀ ਦੇ ਪੁਲਿਸ ਕਮਿਸ਼ਨਰ ਜੇਮਸ ਓ’ਨੀਲ ਨੇ ਦੱਸਿਆ ਕਿ ਦੋਸ਼ੀ ਅਵੈਸ ਚੌਧਰੀ ਨਿਊਯਾਰਕ ਸ਼ਹਿਰ ‘ਚ ਧਮਾਕੇ ਤੇ ਲੋਕਾਂ ਦਾ ਕਤਲ ਕਰਨ ਦੀ …
Read More »ਪਾਕਿਸਤਾਨ ਨੂੰ ਵੱਡਾ ਝੱਟਕਾ, ਟੇਰਰ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਸੰਸਥਾ FATF ਨੇ ਕੀਤਾ ਬਲੈਕ ਲਿਸਟ
ਨਵੀਂ ਦਿੱਲੀ: ਟੇਰਰ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਇਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਵੱਲੋਂ ਬਲੈਕ ਲਿਸਟ ਕਰਨ ਮਗਰੋਂ ਪਾਕਿਸਤਾਨ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਐੱ ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ ਨੇ ਸ਼ੁੱਕਰਵਾਰ ਨੂੰ ਟੇਰਰ ਫੰਡਿੰਗ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹਿਣ ‘ਤੇ ਪਾਕਿਸਤਾਨ ਨੂੰ ਬਲੈਕ …
Read More »ਅਮਰੀਕਾ ਨੇ ਇਰਾਨੀ ਫੌਜ ਨੂੰ ਐਲਾਨਿਆ ਅੱਤਵਾਦੀ ਸੰਗਠਨ
ਵਾਸ਼ਿੰਗਟਨ: ਇਰਾਨ ‘ਤੇ ਕਈ ਬੈਨ ਲਗਾਉਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨੀ ਫ਼ੌਜ ਦੇ ਰੈਵਿਲੀਊਸ਼ਨਰੀ ਗਾਰਡਜ਼ ਨੂੰ ਇਕ ਵਿਦੇਸ਼ੀ ਅੱਤਵਾਦੀ ਸੰਗਠਨ ਐਲਾਨ ਕਰ ਦਿੱਤਾ। ਇਹ ਪਹਿਲੀ ਵਾਰ ਹੈ ਕਿ ਜਦੋਂ ਅਮਰੀਕਾ ਨੇ ਦੂਜੇ ਦੇਸ਼ ਦੀ ਫ਼ੌਜ ਨੂੰ ਅੱਤਵਾਦੀ ਸੰਗਠਨ ਕਰਾਰ ਦਿੱਤਾ ਹੈ। ਇਰਾਨ ਦੇ ਸਰਕਾਰੀ ਮੀਡੀਆ ਮੁਤਾਬਕ …
Read More »