ਸ਼੍ਰੀਨਗਰ : ਅੱਤਵਾਦੀਆਂ ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਪੁਲਿਸ ਅਤੇ ਸੀਆਰਪੀਐਫ ਦੀ ਟੀਮ ਨੂੰ ਨਿਸ਼ਾਨਾ ਬਣਾਇਆ। ਸੋਪੋਰ ‘ਚ ਅੱਤਵਾਦੀਆਂ ਨੇ ਸੁਰਖਿਆ ਕਰਮੀਆਂ ਦੀ ਟੀਮ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ ਅਤੇ ਦੋ ਨਾਗਰਿਕਾਂ ਦੀ ਵੀ ਜਾਨ ਚਲੀ ਗਈ ਹੈ। ਸੁਰੱਖਿਆ …
Read More »