ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ। ਜਿਸ ‘ਚ 600 ਯੂਨਿਟ ਮੁਫ਼ਤ ਬਿਜਲੀ ਦੇ ਫ਼ੈਸਲੇ ‘ਤੇ ਮੋਹਰ ਲਗਾਈ ਗਈ ਹੈ। ਮੁੱਖ ਮੰਤਰੀ ਨੇ ਟਵੀਟ ‘ਚ ਲਿਖਿਆ ਕਿ ‘ਅੱਜ ਕੈਬਨਿਟ ਦੇ ਸਾਥੀਆਂ ਨਾਲ ਅਹਿਮ ਮੀਟਿੰਗ ਹੋਈ..ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ …
Read More »