Tag Archives: The Punjab Cabinet will be expanded today

ਪੰਜਾਬ ਮੰਤਰੀ ਮੰਡਲ ਦਾ ਅੱਜ ਹੋਵੇਗਾ ਵਿਸਥਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਅੱਜ ਹੋਵੇਗਾ।ਮੰਤਰੀ ਮੰਡਲ ਵਿਸਥਾਰ ਵਿੱਚ 5 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਅੱਜ ਸ਼ਾਮ 5 ਵਜੇ ਰਾਜ ਭਵਨ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਜਾ ਸਕਦੀ ਹੈ। …

Read More »