ਅੰਮ੍ਰਿਤਸਰ: ਪੁਲੀਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੰਗਤਪੁਰਾ ਦੇ ਸਰਕਾਰੀ ਸਕੂਲ ਵਿਖੇ ਪੁਲਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਤੌਰ ਤੇ ਛਾਪੇਮਾਰੀ ਕਰ ਸਕੂਲ ਵਿੱਚ ਛੁੱਟੀਆਂ ਦੌਰਾਨ ਸ਼ਰਾਬ ਕੱਢ ਰਹੇ ਚਪੜਾਸੀ ਨੂੰ ਕਾਬੂ ਕਰ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਥਾਣਾ ਝੰਡੇਰ ਦੇ ਮੁਖੀ ਚਰਨਜੀਤ ਸਿੰਘ …
Read More »