Tag Archives: Tihar jail

ਨਰਸਿੰਗ ਸਟਾਫ਼ ਰਾਹੀਂ ਜੇਲ੍ਹ ਤੋਂ ਬਾਹਰ ਮੈਸੇਜ ਭੇਜ ਰਿਹਾ ਸੀ ਠੱਗ ਸੁਕੇਸ਼, CCTV ਕੈਮਰੇ ਤੋਂ ਸਾਹਮਣੇ ਆਇਆ ਸੱਚ

ਨਵੀਂ ਦਿੱਲੀ- ਦਿੱਲੀ ਦੀ ਤਿਹਾੜ ਜੇਲ ‘ਚ ਰਹਿ ਕੇ 200 ਕਰੋੜ ਦੀ ਠੱਗੀ ਮਾਰਨ ਵਾਲਾ ਸੁਕੇਸ਼ ਚੰਦਰਸ਼ੇਖਰ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਸੁਕੇਸ਼ ‘ਤੇ ਜੇਲ ਦੀ ਸੁਰੱਖਿਆ ਵਿਵਸਥਾ ਨੂੰ ਫਿਰ ਤੋਂ ਖਰਾਬ ਕਰਨ ਦੇ ਦੋਸ਼ ਵੀ ਲੱਗੇ ਹਨ। ਦਿੱਲੀ ਦੀ ਤਿਹਾੜ ਜੇਲ ‘ਚ ਰਹਿ ਕੇ ਆਪਣੀ ਆਵਾਜ਼ ਬਦਲ ਕੇ …

Read More »

ਨਿਰਭਿਆ ਕੇਸ : ਦੋਸ਼ੀ ਪਵਨ ਨੇ ਫਾਂਸੀ ਤੋਂ ਬਚਣ ਲਈ ਚੱਲੀ ਇੱਕ ਹੋਰ ਚਾਲ, ਲਗਾਏ ਗੰਭੀਰ ਦੋਸ਼!

ਨਵੀਂ ਦਿੱਲੀ : ਨਿਰਭਿਆ ਦੋਸ਼ੀਆਂ ਵੱਲੋਂ ਫਾਂਸੀ ਤੋਂ ਬਚਣ ਲਈ ਹਰ ਤਿਕੜਮ ਅਪਣਾਈ ਜਾ ਰਹੀ ਹੈ। ਇਸ ਦੇ ਚਲਦਿਆਂ ਜਿੱਥੇ ਦੋਸ਼ੀ ਵਿਨੈ ਨੇ ਆਪਣੀ ਫਾਂਸੀ ਦੀ ਸਜ਼ਾ ਉਮਰਕੈਦ ‘ਚ ਬਦਲਣ ਲਈ ਗੁਹਾਰ ਲਗਾਈ ਹੈ ਉੱਥੇ ਹੀ ਦੋਸ਼ੀ ਪਵਨ ਵੱਲੋਂ ਵੀ ਅਦਾਲਤ ਦਾ ਸਹਾਰਾ ਲਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ …

Read More »

ਰਾਸ਼ਟਰਪਤੀ ਵੱਲੋਂ ਦੋਸ਼ੀ ਪਵਨ ਨੂੰ ਵੱਡਾ ਝਟਕਾ! ਰਹਿਮ ਦੀ ਅਪੀਲ ਕੀਤੀ ਖਾਰਜ

ਨਵੀਂ ਦਿੱਲੀ : ਨਿਰਭਿਆ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਵੱਲੋਂ ਆਪਣੀ ਫਾਂਸੀ ਰੋਕਣ ਲਈ ਹਰ ਕਨੂੰਨੀ ਪੈਂਤੜਾ ਅਪਣਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਤੀਜੀ ਵਾਰ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਤਾਰੀਖ ਨਿਰਧਾਰਿਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੀ ਕੱਲ੍ਹ ਯਾਨੀ 3 ਮਾਰਚ ਨੂੰ ਫਾਂਸੀ ਦਿੱਤੀ …

Read More »

ਨਿਰਭਿਆ ਕੇਸ : ਦੋਸ਼ੀ ਅਕਸ਼ੈ ਨੇ ਫਾਂਸੀ ਤੋਂ ਬਚਣ ਲਈ ਅਪਣਾਇਆ ਇੱਕ ਹੋਰ ਪੈਂਤੜਾ!

ਨਵੀਂ ਦਿੱਲੀ: ਨਿਰਭਿਆ ਮਾਮਲੇ ਦੇ ਦੋਸ਼ੀਆਂ ਵੱਲੋਂ ਫਾਂਸੀ ਤੋਂ ਬਚਣ ਲਈ ਹਰ ਪੈਂਤੜਾ ਅਪਣਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਦੋਸ਼ੀ ਅਕਸ਼ੈ ਕੁਮਾਰ ਵੱਲੋਂ ਦੂਸਰੀ ਵਾਰ ਰਹਿਮ ਦੀ ਪਟੀਸ਼ਨ ਪਾਈ ਗਈ ਹੈ। ਦੱਸਣਯੋਗ ਹੈ ਕਿ ਉਂਝ ਭਾਵੇਂ ਅਕਸ਼ੈ ਦੇ ਸਾਰੇ ਕਨੂੰਨੀ ਵਿਕਲਪ ਖਤਮ ਹੋ ਗਏ ਸਨ ਪਰ ਹੁਣ ਇੱਕ ਵਾਰ …

Read More »

BREAKING NEWS : ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵੇਂ ਡੈੱਥ ਵਾਰੰਟ ਹੋਏ ਜਾਰੀ

ਨਵੀਂ ਦਿੱਲੀ : ਨਿਰਭਿਆ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਆਖਰਕਾਰ ਅਦਾਲਤ ਨੇ ਨਵੇਂ ਡੈੱਥ ਵਾਰੰਟ ਜਾਰੀ ਕਰ ਦਿੱਤੇ ਹਨ। ਪਟਿਆਲਾ ਹਾਊਸ ਕੋਰਟ ਨੇ ਅੱਜ ਇੱਕ ਘੱਟ ਤੱਕ ਇਸ ‘ਤੇ ਸੁਣਵਾਈ ਕੀਤੀ। ਅਦਾਲਤ ਵੱਲੋਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਲਈ ਹੁਣ 3 ਮਾਰਚ ਦੀ ਤਾਰੀਖ ਨਿਰਧਾਰਿਤ ਕੀਤੀ ਹੈ …

Read More »

ਨਿਰਭਿਆ ਕੇਸ : ਅੱਜ ਵੀ ਨਹੀਂ ਜਾਰੀ ਹੋਏ ਨਵੇਂ ਡੈੱਥ ਵਾਰੰਟ, ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ!

ਨਵੀਂ ਦਿੱਲੀ : ਨਿਰਭਿਆ ਸਮੂਹਿਕ ਬਲਾਤਕਾਰ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਅਦਾਲਤ ਵੱਲੋਂ ਨਵੇਂ ਡੈੱਥ ਵਾਰੰਟ ਜਾਰੀ ਕੀਤੇ ਜਾਣੇ ਹਨ। ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਈ। ਜਾਣਕਾਰੀ ਮੁਤਾਬਿਕ ਡੈੱਥ ਵਾਰੰਟ ਜਾਰੀ ਕੀਤੇ ਜਾਣ ਦਾ ਮਾਮਲਾ ਅਦਾਲਤ ਨੇ ਸੁਰੱਖਿਅਤ ਰੱਖ ਲਿਆ ਹੈ। ਦੱਸਣਯੋਗ ਹੈ ਕਿ ਮਾਮਲੇ ਵਿੱਚ ਤਿੰਨ …

Read More »

ਨਿਰਭਿਆ ਦੀ ਮਾਂ ਨੇ ਅਦਾਲਤ ਦੇ ਬਾਹਰ ਕੀਤਾ ਪ੍ਰਦਰਸ਼ਨ!

ਨਵੀਂ ਦਿੱਲੀ: ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਅਜੇ ਤੱਕ ਨਵੇਂ ਡੈੱਥ ਵਾਰੰਟ ਜਾਰੀ ਨਹੀਂ ਹੋਏ। ਜਾਣਕਾਰੀ ਮੁਤਾਬਿਕ ਅਦਾਲਤ ਵੱਲੋਂ ਇਸ ਫੈਸਲੇ ‘ਤੇ ਕੱਲ੍ਹ ਸੁਣਵਾਈ ਕੀਤੀ ਜਾਣੀ ਹੈ। ਪਤਾ ਲੱਗਾ ਹੈ ਕਿ ਇਸ ਨੂੰ ਦੇਖ ਕੇ ਅੱਜ ਨਿਰਭਿਆ ਦੀ ਮਾਂ ਅਦਾਲਤ ਵਿੱਚ ਰੋ ਪਈ ਅਤੇ ਜੱਜ ਨੂੰ ਦੋਸ਼ੀਆਂ ਦੇ …

Read More »

ਨਿਰਭਿਆ ਕੇਸ : ਦੋਸ਼ੀ ਮੁਕੇਸ਼ ਤੋਂ ਬਾਅਦ ਵਿਨੈ ਨੇ ਦਿੱਤੀ ਰਾਸ਼ਟਰਪਤੀ ਦੇ ਫੈਸਲੇ ਨੂੰ ਚੁਣੌਤੀ

ਨਵੀਂ ਦਿੱਲੀ : ਨਿਰਭਿਆ ਦੇ ਦੋਸ਼ੀ ਮੁਕੇਸ਼ ਸ਼ਰਮਾਂ ਤੋਂ ਬਾਅਦ ਹੁਣ ਵਿਨੈ ਸ਼ਰਮਾਂ ਵੱਲੋਂ ਵੀ ਰਾਸ਼ਟਰਪਤੀ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦੋਸ਼ੀ ਮੁਕੇਸ਼ ਵੱਲੋਂ ਵੀ ਰਾਸ਼ਟਰਪਤੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਦੋਨਾਂ ਹੀ ਦੋਸ਼ੀਆਂ ਦੀ ਰਹਿਮ ਦੀ …

Read More »

ਨਿਰਭਿਆ ਕੇਸ : ਰਾਸ਼ਟਰਪਤੀ ਦੇ ਫੈਸਲੇ ਵਿਰੁੱਧ ਦੋਸ਼ੀ ਮੁਕੇਸ਼ ਦੀ ਪਟੀਸ਼ਨ SC ਨੇ ਕੀਤੀ ਸਵੀਕਾਰ, ਦੇਖੋ ਕੀ ਕਿਹਾ

ਨਵੀਂ ਦਿੱਲੀ : ਨਿਰਭਿਆ ਕੇਸ ਦੇ ਦੋਸ਼ੀਆਂ ਵੱਲੋਂ ਫਾਂਸੀ ਤੋਂ ਬਚਣ ਲਈ ਸਾਰੇ ਹਥਕੰਡੇ ਅਪਣਾਏ ਜਾ ਰਹੇ ਹਨ। ਜੀ ਹਾਂ ਇਸ ਦੇ ਚਲਦਿਆਂ ਬੀਤੇ ਦਿਨੀਂ ਮੁਕੇਸ਼ ਨੇ ਰਾਸ਼ਟਰਪਤੀ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਮੁਕੇਸ਼ ਦਾ  …

Read More »

ਨਿਰਭਿਆ ਦੇ ਦੋਸ਼ੀਆਂ ਤੋਂ ਤਿਹਾੜ ‘ਚ ਪੁੱਛੀ ਗਈ ਅੰਤਿਮ ਇੱਛਾ

ਨਵੀਂ ਦਿੱਲੀ: ਤਿਹਾੜ ਜੇਲ੍ਹ ‘ਚ ਬੰਦ ਨਿਰਭਿਆ ਦੇ ਚਾਰੇ ਦੋਸ਼ੀਆਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਨੋਟਿਸ ਜਾਰੀ ਕਰ ਉਨ੍ਹਾਂ ਦੀ ਅੰਤਿਮ ਇੱਛਾ ਪੁੱਛੀ ਹੈ। ਉਨ੍ਹਾਂ ਨੂੰ ਪੁੱਛਿਆ ਗਿਆ ਹੈ ਕਿ 1 ਫਰਵਰੀ ਨੂੰ ਤੈਅ ਉਨ੍ਹਾਂ ਦੀ ਫ਼ਾਂਸੀ ਦੇ ਦਿਨ ਤੋਂ ਪਹਿਲਾਂ ਉਹ ਆਪਣੀ ਅੰਤਿਮ ਮੁਲਾਕਾਤ ਕਿਸ ਨਾਲ ਕਰਨਾ ਚਾਹੁੰਦੇ ਹਨ? ਉਨ੍ਹਾਂ …

Read More »