Tag Archives: TMC

ਭਾਜਪਾ ਦੇ ਉਪ ਪ੍ਰਧਾਨ ਅਰਜੁਨ ਸਿੰਘ TMC ‘ਚ ਹੋਏ ਸ਼ਾਮਲ

ਨਿਊਜ਼ ਡੈਸਕ: ਪੱਛਮੀ ਬੰਗਾਲ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਲਈ ਕੁਝ ਵੀ ਚੰਗਾ ਨਹੀਂ ਚੱਲ ਰਿਹਾ ਹੈ। ਭਾਜਪਾ ਦੇ ਕਈ ਨੇਤਾ ਪਾਰਟੀ ਨਾਲੋਂ ਨਾਤਾ ਤੋੜ ਕੇ ਟੀਐਮਸੀ ਵਿਚ ਸ਼ਾਮਲ ਹੋ ਗਏ ਹਨ। ਇਸ ਕੜੀ ‘ਚ ਐਤਵਾਰ ਨੂੰ ਇਕ ਹੋਰ ਵੱਡੇ ਨੇਤਾ ਦਾ ਨਾਂ ਸ਼ਾਮਲ ਕੀਤਾ ਗਿਆ ਹੈ। …

Read More »

BIG NEWS : ਕਾਂਗਰਸ ਛੱਡ ਚੁੱਕੇ ਵੱਡੇ ਆਗੂ ਮਮਤਾ ਬੈਨਰਜੀ ਦੀ ਪਾਰਟੀ ‘ਚ ਹੋਏ ਸ਼ਾਮਲ

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਨੇ ਪੱਛਮੀ ਬੰਗਾਲ ਤੋਂ ਬਾਅਦ ਹੁਣ ਹੋਰ ਸੂਬਿਆਂ ਵਿੱਚ ਵੀ ਪਾਰਟੀ ਨੂੰ ਮਜ਼ਬੂਤ ਕਰਨਾ ਆਰੰਭਿਆ ਹੋਇਆ ਹੈ। ਇਸੇ ਕੜੀ ਤਹਿਤ ਹਰਿਆਣਾ ਦੀ ਸਿਆਸਤ ‘ਚ ਉਸ ਸਮੇਂ ਵੱਡੀ ਹਲਚਲ ਹੋਈ ਜਦੋਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਤ੍ਰਿਣਮੂਲ ਕਾਂਗਰਸ ਦਾ ਪੱਲਾ ਫੜ ਲਿਆ। …

Read More »

ਪੱਛਮੀ ਬੰਗਾਲ ‘ਚ ਕੇਂਦਰੀ ਮੰਤਰੀ ਮੁਰਲੀਧਰਨ ਦੇ ਕਾਫ਼ਿਲੇ ‘ਤੇ ਹਮਲਾ (VIDEO), ਗੱਡੀਆਂ ਦੇ ਸ਼ੀਸ਼ੇ ਭੰਨੇ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਹਮਲੇ ਦੀ ਕੀਤੀ ਨਿੰਦਾ   ਕੋਲਕਾਤਾ : ਪੱਛਮੀ ਬੰਗਾਲ ‘ਚ ਚੋਣ ਨਤੀਜਿਆਂ ਤੋਂ ਬਾਅਦ ਸਿਆਸੀ ਹਿੰਸਾ ਦਾ ਦੌਰ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ । ਹੁਣ ਕੇਂਦਰੀ ਵਿਦੇਸ਼ ਸੂਬਾ ਮੰਤਰੀ ਵੀ. ਮੁਰਲੀਧਰਨ ਦੇ ਕਾਫਿਲੇ ‘ਤੇ ਵੀਰਵਾਰ ਨੂੰ ਪੱਛਮੀ ਮੇਦਿਨੀਪੁਰ ਜ਼ਿਲ੍ਹੇ ‘ਚ ਹਮਲੇ …

Read More »

ਮਮਤਾ ਬੈਨਰਜੀ ਨੇ ਭਾਜਪਾ ਨੂੰ ਦਿਨੇ ਦਿਖਾਏ ਤਾਰੇ, ਜਿੱਤ ਲਈ ਮਮਤਾ ਨੂੰ ਮਿਲ ਰਹੀਆਂ ਹਨ ਵਧਾਈਆਂ

  ਸੁਖਬੀਰ ਬਾਦਲ ਨੇ ਵੀ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ ਕੋਲਕਾਤਾ/ ਚੰਡੀਗੜ੍ਹ  : ਪੰਜ ਸੂਬਿਆਂ ਦੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ । ਭਾਜਪਾ ਲਈ ਸਭ ਤੋਂ ਵੱਧ ਝਟਕਾ ਦੇਣ ਵਾਲੇ ਨਤੀਜੇ ਪੱਛਮੀ ਬੰਗਾਲ ਤੋਂ ਸਾਹਮਣੇ ਆਏ ਹਨ, ਇੱਥੇ ਮਮਤਾ ਬੈਨਰਜੀ ਲਗਾਤਾਰ ਤੀਜੀ ਵਾਰ …

Read More »

“ਨਤੀਜਾ ਕਮਾਲ ਹੋਈ ਬੇ !” ਪੱਛਮੀ ਬੰਗਾਲ ਵਿੱਚ ਮਮਤਾ ਦੀ ਤ੍ਰਿਣਮੂਲ ਕਾਂਗਰਸ ਤੀਜੀ ਵਾਰ ਸੱਤਾ ਵੱਲ

ਕੋਲਕਾਤਾ : ਪੱਛਮੀ ਬੰਗਾਲ ਸਮੇਤ ਦੇਸ਼ ਦੇ ਪੰਜ ਸੂਬਿਆਂ ‘ਚ ਹੋਏ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਕੋਰੋਨਾ ਦੇ ਵਧਦੇ ਇਨਫੈਕਸ਼ਨ ਦੌਰਾਨ ਚੋਣਾਂ ਕਰਵਾਉਣ ਤੇ ਸਰਕਾਰ ਨੂੰ ਤਿੱਖੀ ਅਤੇ ਸਖ਼ਤ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਮਾਣਯੋਗ ਅਦਾਲਤ ਨੇ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਚੋਣ ਕਮਿਸ਼ਨ ਨੂੰ ਹੀ …

Read More »