ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਪੀਐੱਮ ਕੇਅਰਜ਼ ਫ਼ਾਰ ਚਿਲਡਰਨ ਸਕੀਮ’ ਤਹਿਤ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੇ ਬੈਂਕ ਖਾਤਿਆਂ ਵਿੱਚ ਵਜ਼ੀਫ਼ੇ ਦੀ ਰਕਮ ਜਾਰੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ …
Read More »