October 11, 2021 ਸੋਮਵਾਰ, 26 ਅੱਸੂ (ਸੰਮਤ 553 ਨਾਨਕਸ਼ਾਹੀ) Ang 824; Sri Guru Arjan Dev Jee; Raag Bilawal ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੇੑ ਮਨਿ ਤਨਿ ਪ੍ਰਭ ਕੇ ਚਰਣ ਗਹੇ …
Read More »