ਟੋਰਾਂਟੋ : ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ ਬੁੱਧਵਾਰ ਦੋ ਪੰਜਾਬੀ ਨੌਜਵਾਨਾਂ ਵਿਚਾਲੇ ਹੋਈ ਲੜਾਈ ਦੌਰਾਨ ਇਕ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ 34 ਸਾਲ ਦੇ ਸ਼ਲਿੰਦਰ ਸਿੰਘ ਨੂੰ ਗ੍ਰਿਫਤਾਰ ਕਰਦਿਆਂ ਪਹਿਲੇ ਦਰਜੇ ਦੇ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਟੋਰਾਂਟੋ ਦੇ ਗੈਜੇਟ ਪਾਰਕ ਇਲਾਕੇ …
Read More »