Tag Archives: TRANSFERS OF TEHSILDAR AND NAIB TEHSILDAR

ਪੰਜਾਬ ਸਰਕਾਰ ਨੇ 29 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਓਧਰ, ਹੁਕਮ‌ ਤੁਰੰਤ ਪ੍ਰਭਾਵ ਨਾਲ ਲਾਗੂ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ ਵਲੋਂ ਸ਼ੁੱਕਰਵਾਰ ਨੂੰ 17 ਤਹਿਸੀਲਦਾਰਾਂ ਤੇ 12 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ। ਟਰਾਂਸਫਰ ਦੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਵੇਖੋ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਸ ਨੂੰ ਕਿੱਥੋਂ ਕਿੱਥੇ ਲਾਇਆ ਗਿਆ ।

Read More »