Breaking News

Tag Archives: Transfers

ਦਿੱਲੀ ਦੀ ਇੱਕ ਔਰਤ ਨੇ ਰਾਹੁਲ ਗਾਂਧੀ ਦੇ ਨਾਂ ਕੀਤਾ ਆਪਣਾ ਚਾਰ ਮੰਜ਼ਿਲਾ ਘਰ

ਨਿਊਜ਼ ਡੈਸਕ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦਾ ਨੋਟਿਸ ਮਿਲਣ ਤੋਂ ਬਾਅਦ ਦਿੱਲੀ ਦੀ ਇੱਕ ਮਹਿਲਾ ਨੇ ਰਾਹੁਲ ਗਾਂਧੀ ਦੇ ਨਾਮ ਉਤੇ ਆਪਣਾ ਚਾਰ ਮੰਜ਼ਿਲਾ ਮਕਾਨ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਰਹਿਣ ਵਾਲੀ ਰਾਜਕੁਮਾਰੀ ਗੁਪਤਾ ਨੇ ਦਿੱਲੀ ਦੇ ਮੰਗੋਲਪੁਰੀ ‘ਚ …

Read More »

ਮੁੰਬਈ ਦੇ 86 ਅਫਸਰਾਂ ਤੇ ਮੁਲਾਜ਼ਮਾਂ ਦਾ ਤਬਾਦਲਾ, ਟਰਾਂਸਫਰ ਲੋਕਾਂ ‘ਚ ਰਿਆਜ਼ੂਦੀਨ ਕਾਜ਼ੀ ਵੀ ਸ਼ਾਮਲ

ਮੁੰਬਈ :- ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਦਾ ਮਾਮਲਾ ਉਛਲਣ ਤੋਂ ਬਾਅਦ ਮਹਾਰਾਸ਼ਟਰ ‘ਚ ਬੀਤੇ ਮੰਗਲਵਾਰ ਨੂੰ ਵੀ ਕਾਫ਼ੀ ਗਹਿਮਾ-ਗਹਿਮੀ ਰਹੀ ਤੇ ਮੰਗਲਵਾਰ ਸ਼ਾਮ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਹੋਈ ਸੀ। ਕੁਝ ਹੀ ਘੰਟਿਆਂ ਬਾਅਦ 86 ਅਫਸਰਾਂ ਤੇ ਮੁਲਾਜ਼ਮਾਂ ਨੂੰ ਟਰਾਂਸਫਰਾਂ ਦੀ ਸੂਚੀ …

Read More »

ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਫੇਰਬਦਲ, 12 ਐੱਸਐੱਸਪੀ ਸਮੇਤ 88 ਪੁਲਿਸ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਵੱਡੇ ਪੱਧਰ ‘ਤੇ ਫੇਰਬਦਲ ਕਰਦੇ ਹੋਏ 12 ਐੱਸ.ਐੱਸ.ਪੀ., 19 ਆਈ.ਪੀ.ਸੀ.ਐੱਸ.  ਸਮੇਤ 88 ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ 12 ਜ਼ਿਲ੍ਹਿਆਂ ‘ਚ ਤਬਦੀਲ ਕੀਤੇ ਗਏ ਪੁਲਿਸ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ :  

Read More »