ਓਨਟਾਰੀਓ: ਅਮਰੀਕਾ-ਕੈਨੇਡਾ ਸਰਹੱਦ ‘ਤੇ ਇਕ ਪੰਜਾਬੀ ਟਰੱਕ ਡਰਾਈਵਰ ਨੂੰ 40 ਕਿੱਲੋ ਕੋਕੀਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰੈਂਪਟਨ ਦੇ 44 ਸਾਲਾ ਮਨਜਿੰਦਰ ਗਿੱਲ ‘ਤੇ ਤਸਕਰੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਅਤੇ ਆਰਸੀਐਮਪੀ ਨੇ ਬਰੈਂਪਟਨ ਵਾਸੀ ਪੰਜਾਬੀ ਟਰੱਕ ਡਰਾਈਵਰ ਨੂੰ 30 ਪੈਕੇਟ ਕੋਕੀਨ ਸਣੇ …
Read More »