ਕਾਬੁਲ- ਅਫਗਾਨਿਸਤਾਨ ਦੀ ਧਰਤੀ ਬੁੱਧਵਾਰ ਨੂੰ ਆਏ ਭੂਚਾਲ ਨਾਲ ਹਿੱਲ ਗਈ। ਇੱਥੇ 6.1 ਤੀਬਰਤਾ ਦਾ ਭੂਚਾਲ ਆਇਆ। ਆਫਤ ਪ੍ਰਬੰਧਨ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਦੇਸ਼ ‘ਚ ਘੱਟੋ-ਘੱਟ 250 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਅੰਕੜਾ ਹੋਰ ਵਧ ਸਕਦਾ ਹੈ। ਇਸ ਤੋਂ ਇਲਾਵਾ 150 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ …
Read More »