Breaking News

Tag Archives: Trending

TikTok ‘ਤੇ ਕੈਨੇਡਾ ਦੀ ਵੱਡੀ ਕਾਰਵਾਈ, ਸਰਕਾਰੀ ਡਿਵਾਈਸਾਂ ‘ਤੇ ਵੀਡੀਓ ਐਪ ‘ਤੇ ਪਾਬੰਦੀ

ਨਿਊਜ਼ ਡੈਸਕ: ਕੈਨੇਡੀਅਨ ਸਰਕਾਰ ਨੇ ਸ਼ਾਰਟ-ਫਾਰਮ ਵੀਡੀਓ ਐਪ TikTok ਨੂੰ ਅਧਿਕਾਰਤ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਬਲੌਕ ਕਰ ਦਿੱਤਾ ਹੈ।  ਸਰਕਾਰ ਨੇ ਸਾਈਬਰ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਸ਼ਾਰਟ-ਫਾਰਮ ਵੀਡੀਓ ਐਪ ‘ਤੇ ਪਾਬੰਦੀਆਂ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪਾਬੰਦੀ ਮੰਗਲਵਾਰ ਤੋਂ ਲਾਗੂ ਹੋਵੇਗੀ। ਕੈਨੇਡਾ ਸਕੱਤਰੇਤ ਦੇ ਖਜ਼ਾਨਾ ਬੋਰਡ ਦੇ ਇੱਕ …

Read More »

ਨਰਿੰਦਰ ਮੋਦੀ ਦੀ 4 ਵਜੇ ਜਲੰਧਰ ‘ਚ ਰੈਲੀ

ਜਲੰਧਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ‘ਚ ਆਉਣਗੇ। ਜਿਸ ਲਈ ਭਾਜਪਾ ਆਗੂਆਂ ਵੱਲੋਂ ਹੀ ਨਹੀਂ ਸਗੋਂ ਪ੍ਰਸ਼ਾਸਨ ਵੱਲੋਂ ਵੀ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਆਮਦ …

Read More »

ਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦਿੱਤੇ, ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਕੇ ਦੇਖੋ: ਮਨੀਸ਼ ਸਿਸੋਦੀਆ

ਦਾਖਾਂ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾਂ ਤੋਂ ਉਮੀਦਵਾਰ ਕੇ.ਐਨ.ਐਸ. ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ …

Read More »

ਪਟਿਆਲਾ ‘ਚ ਬੋਲੇ ਅਮਿਤ ਸ਼ਾਹ, ਸਾਡਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ

ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ‘ਚ ਰੈਲੀ ਕਰਨ ਤੋਂ ਬਾਅਦ ਪਟਿਆਲਾ ਪਹੁੰਚੇ ਹਨ। ਇਸ ਮੌਕੇ  ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤ ਮਾਤਾ ਦੀ ਜੈਘੋਸ਼ ਨਾਲ ਭਾਸ਼ਣ ਦੀ …

Read More »

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ …

Read More »

ਕੇਜਰੀਵਾਲ ਨੇ ਮੁਹੱਲਾ ਕਲੀਨਿਕ ਨਹੀਂ, ਮੁਹੱਲਾ ਠੇਕੇ ਬਣਾਏ ਦਿੱਲੀ ਦੀ ਪਹਿਚਾਣ : ਹਰਚਰਨ ਬੈਂਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਦਰ ਅਸਲ ਕਾਰਪੋਰੇਟ ਘਰਾਣਿਆਂ ਅਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਅਤੇ ਕਿਸਾਨਾਂ ਦੀਆਂ ਸਫ਼ਾਂ ਅੰਦਰ ਭੰਬਲਭੂਸਾ ਪੈਦਾ ਕਰਨ ਲਈ ” ਘਾਹ ਵਿਚ ਛੁਪੇ ਸੱਪ” ਵੱਜੋਂ ਪੰਜਾਬ ਚੋਣਾਂ ਵਿਚ ਉਤਾਰਿਆ ਹੈ …

Read More »

ਕਾਂਗਰਸ ਦੇ ਲੋਕ ਸਭਾ ਮੈਂਬਰ ਦਾ ਭਰਾ ਅਕਾਲੀ ਦਲ ‘ਚ ਸ਼ਾਮਲ, ਕਿਹਾ- ਪੈਸੇ ਲੈ ਕੇ ਵੇਚੀਆਂ ਗਈਆਂ ਟਿਕਟਾਂ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਰਾਜਨ ਗਿੱਲ ਨੇ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜਦਗੀ ਪੱਤਰ …

Read More »

8 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪਲੈਂਕ ਕਰ ਕੇ 62 ਸਾਲਾ ਵਿਅਕਤੀ ਨੇ ਬਣਾਇਆ ਵਿਸ਼ਵ ਰਿਕਾਰਡ

ਸ਼ਿਕਾਗੋ: ਅਮਰੀਕਾ ਦੇ ਸ਼ਿਕਾਗੋ ਦੇ ਪੱਛਮੀ ਨੇਪਰਵਿਲੇ ਦੇ ਰਹਿਣ ਵਾਲੇ 62 ਸਾਲਾ ਦੇ ਸਾਬਕਾ ਯੂਐਸ ਮਰੀਨ ਨੇ ਲਗਾਤਾਰ 8 ਘੰਟੇ ਤੋਂ ਜਿਆਦਾ ਸਮੇਂ ਤੱਕ ਪਲੈਂਕਿੰਗ ਕਰ ਗਿਨੀਜ਼ ਵਰਲਡ ਰਿਕਾਰਡ ਫਿਰ ਤੋਂ ਆਪਣੇ ਨਾਮ ਕਰ ਲਿਆ ਹੈ। ਇਸ ਰਿਕਾਰਡ ਲਈ ਜਾਰਜ ਨੇ ਪਿਛਲੇ 18 ਮਹੀਨੇ ਰੋਜ਼ 7 ਘੰਟੇ ਦਾ ਅਭਿਆਸ ਕੀਤਾ। …

Read More »

97 ਵੇਂ ਜਨਮ ਦਿਨ ਮੌਕੇ ਦਿਲੀਪ ਕੁਮਾਰ ਨੂੰ ਵਰਲਡ ਬੁੱਕ ਆਫ ਰਿਕਾਰਡ ਵੱਲੋਂ ਕੀਤਾ ਗਿਆ ਸਨਮਾਨਿਤ

ਹਿੰਦੀ ਸਿਨੇਮਾ ਜਗਤ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ 11 ਦਿਸੰਬਰ 2019 ਨੂੰ 97 ਸਾਲ ਦੇ ਹੋ ਗਏ ਹਨ। ਇਸ ਮੌਕੇ ‘ਤੇ ਪੂਰੀ ਇੰਡਸਟਰੀ ਦੇ ਕਲਾਕਾਰਾਂ ਨੇ ਸਿਨੇਮਾ ਜਗਤ ਦੇ ਇਸ ਮਹਾਨ ਕਲਾਕਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਖਾਸ ਮੌਕੇ ‘ਤੇ ਵਰਲਡ ਬੁੱਕ ਆਫ ਰਿਕਾਰਡਸ ਲੰਦਨ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਯੋਗਦਾਨ …

Read More »

ਸੜਕ ‘ਤੇ ਸਰੀਰਕ ਸਬੰਧ ਬਣਾ ਰਹੇ ਜੋੜੇ ਦੀ ਗੂਗਲ ਵੱਲੋਂ ਖਿੱਚੀ ਤਸਵੀਰ ਆਈ ਪੂਰੀ ਦੁਨੀਆ ਸਾਹਮਣੇ

ਤਾਇਪੇ: ਤਾਈਵਾਨ ਦੀ ਪਹਾੜੀ ਰੇਂਜ ਦੇ ਵਿੱਚ ਸੁੰਨਸਾਨ ਸੜਕ ‘ਤੇ ਇੱਕ ਜੋੜਾ ਸਰੀਰਕ ਸਬੰਧ ਬਣਾ ਰਿਹਾ ਸੀ। ਜੋੜੇ ਨੇ ਸ਼ਾਇਦ ਇਹੀ ਸੋਚਿਆ ਹੋਵੇਗਾ ਕਿ ਇਹ ਨਿੱਜੀ ਪਲ ਉਨ੍ਹਾਂ ਦੇ ਵਿੱਚ ਸੀਕਰੇਟ ਹੀ ਰਹਿਣਗੇ, ਪਰ ਉਸ ਦੌਰਾਨ ਦੀ ਇੱਕ ਤਸਵੀਰ ਅਜਿਹੀ ਵਾਇਰਲ ਹੋਈ ਕਿ ਗੂਗਲ ਨੂੰ ਉਸ ਨੂੰ ਹਟਾਉਣਾ ਪਿਆ। ਦਰਅਸਲ, …

Read More »