Tag Archives: tricolor rally

ਤਿਰੰਗਾ ਬਾਈਕ ਰੈਲੀ ‘ਚ ਸੰਸਦ ਮੈਂਬਰ ਮਨੋਜ ਤਿਵਾੜੀ ਨੂੰ ਦਿੱਲੀ ਟ੍ਰੈਫਿਕ ਪੁਲਿਸ ਨੂੰ 41 ਹਜ਼ਾਰ ਰੁਪਏ ਦਾ ਕਰਨਾ ਪਿਆ ਭੁਗਤਾਨ

ਨਵੀਂ ਦਿੱਲੀ: ਲਾਲ ਕਿਲ੍ਹੇ ਤੋਂ ਨਿਕਲੀ ਤਿਰੰਗਾ ਬਾਈਕ ਰੈਲੀ ‘ਚ ਬਾਈਕ ਸਵਾਰ ਭਾਜਪਾ ਸੰਸਦ ਮਨੋਜ ਤਿਵਾੜੀ ਬਿਨਾਂ ਹੈਲਮੇਟ ਦੇ ਬਾਈਕ ਚਲਾ ਰਹੇ ਸਨ। ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਦਿੱਲੀ ਟ੍ਰੈਫਿਕ ਪੁਲਿਸ ਨੂੰ ਸ਼ਿਕਾਇਤ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਟਰੈਫਿਕ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ …

Read More »