Tag Archives: tripura

ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ, ਨਤੀਜੇ 26 ਜੂਨ ਨੂੰ ਆਉਣਗੇ

ਨਵੀਂ ਦਿੱਲੀ- ਤਿੰਨ ਲੋਕ ਸਭਾ ਸੀਟਾਂ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ ਅੱਜ ਜ਼ਿਮਨੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ ਤੱਕ ਚੱਲੇਗਾ। ਇਹ ਉਪ ਚੋਣਾਂ ਉੱਤਰ ਪ੍ਰਦੇਸ਼ ਦੇ ਰਾਮਪੁਰ ਅਤੇ ਪੰਜਾਬ ਦੇ ਆਜ਼ਮਗੜ੍ਹ ਦੀ ਸੰਗਰੂਰ ਲੋਕ ਸਭਾ ਸੀਟ ‘ਤੇ …

Read More »

ਮਾਣਿਕ ਸਾਹਾ ਹੋਣਗੇ ਤ੍ਰਿਪੁਰਾ ਦੇ ਨਵੇਂ ਮੁੱਖ ਮੰਤਰੀ

ਨਵੀਂ ਦਿੱਲੀ: ਸ਼ਨੀਵਾਰ ਨੂੰ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਦੇ ਅਸਤੀਫੇ ਤੋਂ ਤੁਰੰਤ ਬਾਅਦ, ਇਸ ਅਹੁਦੇ ਲਈ ਅਗਲੇ ਦਾਅਵੇਦਾਰ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ।ਇਸ ਦੇ ਨਾਲ ਹੀ ਖ਼ਬਰ ਆਈ ਹੈ ਕਿ ਪ੍ਰਦੇਸ਼ ਭਾਜਪਾ ਪ੍ਰਧਾਨ ਮਾਣਿਕ ਸਾਹਾ ਨੂੰ ਸੂਬੇ ਦਾ ਮੁੱਖ ਮੰਤਰੀ ਚੁਣ ਲਿਆ ਗਿਆ ਹੈ। …

Read More »

ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀਂ: ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਦੱਸ ਦੇਈਏ ਕਿ ਉਹ 7 ਜਨਵਰੀ 2016 ਤੋਂ ਤ੍ਰਿਪੁਰਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਹਨ। ਉਨ੍ਹਾਂ ਨੇ 2018 ਦੀਆਂ ਵਿਧਾਨ …

Read More »