Breaking News

Tag Archives: Trivendra Singh Rawat

ਕੋਰੋਨਾ ਵਾਇਰਸ ਵੀ ਸਾਡੇ ਵਾਂਗ ਜੀਵਤ ਪ੍ਰਾਣੀ, ਉਸ ਨੂੰ ਵੀ ਜਿਉਣ ਦਾ ਹੈ ਹੱਕ: ਸਾਬਕਾ ਮੁੱਖ ਮੰਤਰੀ

ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਵਿਚਾਲੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬੋ ਗਰੀਬ ਬਿਆਨ ਦਿੱਤਾ ਹੈ। ਜਿਸ ਤੋਂ  ਬਾਅਦ ਸੋਸ਼ਲ ਮੀਡੀਆ ’ਤੇ ਲੋਕਾਂ ਵਲੋਂ ਰਾਵਤ ਦੀ ਜੰਮ ਕੇ ਭੰਡੀ ਕੀਤੀ ਜਾ ਰਹੀ ਹੈ। ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਕੋਰੋਨਾ ਵਾਇਰਸ ਜ਼ਿੰਦਾ ਜੀਵ ਹੈ ਤੇ …

Read More »