Tag Archives: TRIVIKARAM REDDY

ਧੋਖਾਧੜੀ ਦੇ ਕੇਸ ਵਿੱਚ ਭਾਰਤੀ ਅਮਰੀਕੀ ਨਰਸ ਨੂੰ 20 ਸਾਲ ਦੀ ਸਜ਼ਾ

ਹਿਊਸਟਨ : ਅਮਰੀਕਾ ਵਿੱਚ ਭਾਰਤੀ ਮੂਲ ਦੇ ਨਰਸ ਪ੍ਰੈਕਟੀਸ਼ਨਰ ਨੂੰ ਅਦਾਲਤ ਨੇ ਧੋਖਾਧੜੀ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਕੀਤਾ ਹੈ। ਭਾਰਤੀ-ਅਮਰੀਕੀ ਨਰਸ ਨੂੰ ਸਿਹਤ ਦੇਖਭਾਲ ਧੋਖਾਧੜੀ ਦੇ ਮਾਮਲੇ ਵਿਚ ਸ਼ਮੂਲੀਅਤ ਲਈ 20 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਅਤੇ 5.2 ਕਰੋੜ ਡਾਲਰ ਤੋਂ ਵੱਧ ਦਾ …

Read More »