ਟੋਰਾਂਟੋ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੰਗਲਵਾਰ ਨੂੰ ਟੋਰਾਂਟੋ ਵਿੱਚ ਆਪਣੇ ਯੂਕਰੇਨੀ ਹਮਰੁਤਬਾ ਡੈਨਿਸ ਸ਼ਮਾਈਹੈਲ ਨਾਲ ਦੁਵੱਲੀ ਬੈਠਕ ਹੋਈ । ਇਸ ਦੌਰਾਨ ਕੈਨੇਡਾ ਨੇ ਯੂਕਰੇਨ ਨੂੰ ਨਵੀਂ ਫ਼ੌਜੀ ਅਤੇ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਵੱਲੋਂ ਯੂਕਰੇਨ ਨੂੰ ਹਜ਼ਾਰਾਂ ਮਾਰੂ ਰਾਈਫ਼ਲਾਂ ਭੇਜੀਆਂ ਜਾ ਰਹੀਆਂ ਹਨ। ਫ਼ੈਡਰਲ ਸਰਕਾਰ ਯੂਕਰੇਨ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲੋਕਪ੍ਰਿਯਤਾ ‘ਚ ਆਈ ਕਮੀ, ਪਿਏਰੇ ਪੋਲੀਵਰ ਬਣ ਸਕਦੇ ਨੇ ਪ੍ਰਧਾਨ ਮੰਤਰੀ
ਟੋਰਾਂਟੋ: ਇਕ ਰੀਸਰਚ ‘ਚ ਪਾਇਆ ਗਿਆ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲੋਕਪ੍ਰਿਯਤਾ ‘ਚ ਕਮੀ ਆਈ ਹੈ। ਪ੍ਰਧਾਨ ਮੰਤਰੀ ਦੀ ਦੌੜ ਵਿੱਚ ਉਨ੍ਹਾਂ ਨੂੰ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪਿਏਰੇ ਪੋਲੀਵਰ ਪਛਾੜਦੇ ਨਜ਼ਰ ਆ ਰਹੇ ਹਨ। ਰਿਸਰਚ ਦੇ ਅਨੁਸਾਰ, ਜਦੋਂ ਇਹ ਸਵਾਲ ਪੁੱਛਿਆ ਗਿਆ ਕਿ ਕੈਨੇਡੀਅਨ ਹੁਣ ਆਪਣੇ ਪ੍ਰਧਾਨ ਮੰਤਰੀ …
Read More »ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਟਰੂਡੋ ‘ਤੇ ਗੱਲਬਾਤ ਦੇ ਵੇਰਵੇ ‘ਲੀਕ’ ਕਰਨ ਦਾ ਲਗਾਇਆ ਦੋਸ਼, ਟਰੂਡੋ ਨੇ ਕਿਹਾ ਅਸੀਂ ਕੁਝ ਨਹੀਂ ਲੁਕਾਉਂਦੇ
ਨਿਊਜ਼ ਡੈਸਕ: ਇੰਡੋਨੇਸ਼ੀਆ ਦੇ ਬਾਲੀ ‘ਚ ਬੁੱਧਵਾਰ ਨੂੰ ਖਤਮ ਹੋਏ ਜੀ-20 ਸੰਮੇਲਨ ਦੇ ਦੂਜੇ ਅਤੇ ਆਖਰੀ ਦਿਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੀਡੀਆ ਸਾਹਮਣੇ ਬਹਿਸ ਹੋ ਗਈ। ਜਿਨਪਿੰਗ ਨੇ ਸ਼ਿਕਾਇਤ ਭਰੇ ਲਹਿਜੇ ਵਿੱਚ ਟਰੂਡੋ ਨੂੰ ਕਿਹਾ ਕਿ ਤੁਹਾਡੇ ਨਾਲ ਹੋਈ ਗੱਲਬਾਤ ਮੀਡੀਆ ਵਿੱਚ …
Read More »ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ 19 ਸਤੰਬਰ ਨੂੰ ਛੁੱਟੀ ਦਾ ਕੀਤਾ ਐਲਾਨ
ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ‘ਚ 19 ਸਤੰਬਰ ਦਿਨ ਸੋਮਵਾਰ ਨੂੰ ਫੈਡਰਲ ਪੱਧਰ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸੋਗ ਦਾ ਦਿਨ ਹੋਵੇਗਾ ਕਿਉਂਕਿ ਮਹਾਰਾਣੀ ਐਲਿਜ਼ਾਬੈਥ II ਨੂੰ ਯੂਕੇ ‘ਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਇਸ ਦਿਨ ਸਾਰੇ ਸਰਕਾਰੀ ਤੇ ਵਪਾਰਕ ਅਦਾਰੇ ਬੰਦ …
Read More »ਇਹ ਕੋਈ ਹਾਦਸਾ ਨਹੀਂ ਸੀ , ਟਰੂਡੋ ਨੇ ਓਂਟਾਰੀਓ ਵਿੱਚ ਮੁਸਲਿਮ ਪਰਿਵਾਰ ਦੀ ਹੱਤਿਆ ਨੂੰ ‘ਅੱਤਵਾਦੀ ਹਮਲਾ’ ਕਰਾਰ ਦਿੱਤਾ
ਓਂਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ਦੀ ਲੰਡਨ ਸਿਟੀ ‘ਚ 20 ਸਾਲਾ ਨੌਜਵਾਨ ਨੇ ਕੈਨੇਡਾ ‘ਚ ਪੈਦਲ ਜਾ ਰਹੇ ਮੁਸਲਮਾਨ ਪਰਿਵਾਰ ਦੇ ਪੰਜ ਮੈਂਬਰਾਂ ’ਤੇ ਪਿੱਕਅੱਪ ਟਰੱਕ ਚੜ੍ਹਾ ਦਿੱਤਾ ਸੀ।,ਜਿਸ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਉੱਥੇ ਹੀ ਇਸ ਘਟਨਾ ‘ਚ ਜ਼ਖਮੀ ਹੋਏ 9 ਸਾਲਾ ਬੱਚੇ ਦਾ ਹਸਪਤਾਲ …
Read More »ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ : ਜਸਟਿਨ ਟਰੂਡੋ
ਕੈਨੇਡਾ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ ਹੈ। ਸਰਹੱਦ ਦੇ ਦੋਵਾਂ ਪਾਸਿਆਂ ਉੱਤੇ ਵੈਕਸੀਨੇਸ਼ਨ …
Read More »ਕੈਨੇਡਾ-ਅਮਰੀਕਾ ਦੀ ਸਰਹੱਦ ਇਕ ਮਹੀਨਾ ਹੋਰ ਰਹੇਗੀ ਬੰਦ : ਜਸਟਿਨ ਟਰੂਡੋ
ਓਟਾਵਾ: ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਕਿਹਾ ਕਿ ਕੋਵਿਡ 19 ਦੇ ਪ੍ਰਸਾਰ ਨੂੰ ਰੋਕਣ ਲਈ ਕੈਨੇਡਾ-ਅਮਰੀਕਾ ਦੀ ਸਰਹੱਦ ਘੱਟੋ ਘੱਟ ਇਕ ਮਹੀਨਾ ਹੋਰ ਬੰਦ ਰਹੇਗੀ। ਟਰੂਡੋ ਨੇ ਟਵਿੱਟਰ ‘ਤੇ ਇਹ ਘੋਸ਼ਣਾ ਕੀਤੀ ਕਿ ਤੁਹਾਡੀ ਸਿਹਤ ਦੀ ਰੱਖਿਆ ਕਰਨ ਅਤੇ ਕੋਵਿਡ-19 ਦੇ ਫੈਲਣ ਨੂੰ ਸੀਮਤ ਕਰਨ ਲਈ ਅਸੀਂ ਮੌਜੂਦਾ ਸਮੇਂ …
Read More »ਐਸਟ੍ਰਾਜ਼ੈਨੇਕਾ ਟੀਕਾ ਲਗਵਾਉਣ ਤੋਂ ਬਾਅਦ ਕਲੌਟ ਬਣਨ ਕਾਰਨ ਮਹਿਲਾ ਦੀ ਮੌਤ, ਟਰੂਡੋ ਨੇ ਦਿਵਾਇਆ ਭਰੋਸਾ, ਵੈਕਸੀਨ ਬਿਲਕੁਲ ਸੇਫ
ਓਟਾਵਾ: ਦੇਸ਼ ਵਿੱਚ ਐਸਟ੍ਰਾਜ਼ੈਨੇਕਾ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਅਦ ਕਥਿਤ ਤੌਰ ਉੱਤੇ ਕਲੌਟ ਬਣਨ ਕਾਰਨ ਮਹਿਲਾ ਦੀ ਹੋਈ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨਾਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਐਸਟ੍ਰਾਜ਼ੈਨੇਕਾ ਵੈਕਸੀਨ ਬਿਲਕੁਲ ਸੇਫ ਹੈ। ਹੈਲੀਫੈਕਸ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ …
Read More »ਕੋਰੋਨਾਵਾਇਰਸ ਨਾਲ ਨਜਿੱਠਣ ਲਈ ਚੀਨ ਦੀ ਸਹਾਇਤਾ ਲਈ ਕੈਨੇਡਾ ਤਿਆਰ: ਟਰੂਡੋ
ਇਥੋਪੀਆ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚੀਨ ‘ਚ ਫੈਲੇ ਖਤਰਨਾਕ ਕੋਰੋਨਾਵਾਇਰਸ ਲਈ ਚੀਨ ਦੀ ਹੋਰ ਸਹਾਇਤਾ ਕਰਨ ਲਈ ਤਿਆਰ ਹਨ। ਟਰੂਡੋ ਨੇ ਕਿਹਾ ਕਿ ਮੈਡੀਕਲ ਲਈ ਜ਼ਰੂਰੀ ਵਰਤੋਂ ਦਾ ਸਮਾਨ, ਜਿਨ੍ਹਾਂ ਵਿੱਚ ਫੇਸ ਮਾਸਕ ਤੇ ਹੋਰ ਪ੍ਰੋਟੈਕਟਿਵ ਗੇਅਰ ਸ਼ਾਮਲ ਹਨ, ਲਈ ਚੀਨ ਵੱਲੋਂ ਪਹਿਲਾਂ ਕੀਤੀ ਗਈ ਬੇਨਤੀ ਦੇ …
Read More »ਜਸਟਿਨ ਟਰੂਡੋ ਦੀ ਕੈਬਿਨਟ ਤੋਂ ਹੁਣ ਖਜ਼ਾਨਾ ਬੋਰਡ ਦੀ ਪ੍ਰੈਜ਼ੀਡੈਂਟ ਨੇ ਵੀ ਦਿੱਤਾ ਅਸਤੀਫਾ
ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ। ਹੁਣ ਖਜ਼ਾਨਾ ਬੋਰਡ ਦੀ ਪ੍ਰੈਜ਼ੀਡੈਂਟ ਜੇਨ ਫਿਲਪੌਟ ਨੇ ਫੈਡਰਲ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫਾ ਦੇਣ ਸਮੇਂ ਆਖਿਆ ਕਿ ਜਿਸ ਢੰਗ ਨਾਲ ਸਰਕਾਰ ਐਸਐਨਸੀ-ਲਾਵਾਲਿਨ ਮਾਮਲੇ ਨੂੰ ਹੈਂਡਲ ਕਰ ਰਹੀ ਹੈ …
Read More »