ਟੋਰਾਂਟੋ: ਡੱਗ ਫੋਰਡ ਸਰਕਾਰ ਨੇ ਓਨਟਾਰੀਓ ਦੇ ਪੋਸਟ ਸੈਕੰਡਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ 2022-2023 ਅਕੈਡਮਿਕ ਸਾਲ ਦੀ ਟਿਊਸ਼ਨ ਫ਼ੀਸ ਵੀ ਮੁਆਫ਼ ਕਰ ਦਿੱਤੀ ਹੈ। ਕਾਲਜ ਅਤੇ ਯੂਨੀਵਰਸਿਟੀ ਮਾਮਲਿਆਂ ਬਾਰੇ ਮੰਤਰੀ ਜਿੱਲ ਡਨਲੋਪ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਕਾਲਜ ਜਾਂ ਯੂਨੀਵਰਸਿਟੀ ਭੇਜਣ ਲਈ ਉਨ੍ਹਾਂ ਦੇ ਮਾਪੇ ਲਗਾਤਾਰ ਸੰਘਰਸ਼ ਕਰ …
Read More »