Tag Archives: tweet

ਚੋਣ ਨਤੀਜਿਆਂ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ

ਚੰਡੀਗੜ੍ਹ:: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਇਹ ਵੱਡਾ ਝਟਕਾ ਲੱਗਿਆ ਹੈ। ਚੋਣ ਨਤੀਜਿਆਂ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ। CM …

Read More »

ਡੇਰਾ ਮੁਖੀ ਨੇ ਜਾਰੀ ਕੀਤਾ ਸੰਦੇਸ਼, ਘਰਾਂ ‘ਚ ਰਹਿ ਕੇ  ਸਿਮਰਨ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ: ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ  ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਦੀ ਪੈਰੋਲ ਦਿੱਤੀ ਹੈ। ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਭਾਰੀ ਸੁਰੱਖਿਆ ਵਿਚਾਲੇ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੀ ਮਿਆਦ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਇਹ …

Read More »

ਹਾਰਦਿਕ ਪਟੇਲ ਅੱਜ ਭਾਜਪਾ ‘ਚ ਹੋਣਗੇ ਸ਼ਾਮਿਲ, ਟਵੀਟ ਕਰਕੇ ਲਿਖਿਆ- ਮੈਂ ਛੋਟੇ ਸਿਪਾਹੀ ਵਜੋਂ ਕੰਮ ਕਰਾਂਗਾ

ਅਹਿਮਦਾਬਾਦ- ਕਾਂਗਰਸ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਚੁੱਕੇ ਹਾਰਦਿਕ ਪਟੇਲ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣਗੇ। ਹਾਰਦਿਕ ਪਟੇਲ ਨੇ ਟਵੀਟ ਕਰਕੇ ਲਿਖਿਆ ਕਿ ਰਾਸ਼ਟਰ ਹਿੱਤ, ਰਾਜ ਹਿੱਤ, ਲੋਕ ਹਿੱਤ ਅਤੇ ਸਮਾਜਿਕ ਹਿੱਤ ਦੀਆਂ ਭਾਵਨਾਵਾਂ ਨਾਲ ਮੈਂ ਅੱਜ ਤੋਂ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ …

Read More »

ਸੋਨੂੰ ਸੂਦ ਨੇ ਇਕ ਲੱਤ ‘ਤੇ ਚੱਲ ਕੇ ਸਕੂਲ ਜਾਣ ਵਾਲੀ ਲੜਕੀ ਦੀ ਮਦਦ ਦਾ ਕੀਤਾ ਐਲਾਨ

ਨਿਊਜ਼ ਡੈਸਕ: ਅਦਾਕਾਰ ਸੋਨੂੰ ਸੂਦ ਜੋ ਹਰ ਕਿਸੇ ਦੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।ਹੁਣ ਇਕ ਵਾਰ ਫਿਰ ਸੂਦ ਨੇ ਸੋਸ਼ਲ ਮੀਡੀਆ ‘ਤੇ ਵਾਇਲ ਹੋ ਰਹੀ ਵੀਡੀਓ ਨੂੰ ਦੇਖ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਵੀਡੀਓ 10 ਸਾਲ ਦੀ ਸੀਮਾ ਦੀ ਹੈ। ਉਹ ਬਿਹਾਰ ਦੇ ਜਮੁਈ ਜ਼ਿਲੇ ਦੀ ਰਹਿਣ ਵਾਲੀ …

Read More »

ਸੁਨੀਲ ਜਾਖੜ ਨੇ BJP ‘ਚ ਸ਼ਾਮਿਲ ਹੋਣ ਮਗਰੋਂ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ MSP ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਵੱਲੋਂ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ MSP ’ਤੇ ਕਰਨ ਦਾ ਐਲਾਨ ਕੀਤਾ ਹੈ । ਜਿਸ ਤੋਂ ਬਾਅਦ CM ਮਾਨ ਵੱਲੋਂ ਟਵੀਟ ਕਰ ਕੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। …

Read More »

ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲੇ ਤੋਂ ਬਾਅਦ ਅਲਰਟ, CM ਮਾਨ ਟਵੀਟ ਕਰਕੇ ਕਹਿ ਇਹ ਗੱਲ

ਮੋਹਾਲੀ- ਸੋਮਵਾਰ ਸ਼ਾਮ ਪੰਜਾਬ ਦੇ ਮੋਹਾਲੀ ‘ਚ ਇੰਟੈਲੀਜੈਂਸ ਹੈੱਡਕੁਆਰਟਰ ਦੇ ਗੇਟ ‘ਤੇ ਰਾਕੇਟ ਹਮਲੇ ਤੋਂ ਬਾਅਦ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸੂਬਾ ਸਰਕਾਰ ਨੇ ਇਸ ਹਮਲੇ ਨੂੰ ਲੈ ਕੇ ਸਖ਼ਤ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ‘ਮੁਹਾਲੀ ‘ਚ …

Read More »

ਨੇਪਾਲ ਤੋਂ ਰਾਹੁਲ ਗਾਂਧੀ ਦੀ ਇੱਕ ਹੋਰ ਫੋਟੋ ਵਾਇਰਲ

ਨਿਊਜ਼ ਡੈਸਕ: ਰਾਹੁਲ ਗਾਂਧੀ ਦੇ ਨੇਪਾਲ ਦੌਰੇ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਜ਼ੋਰ-ਸ਼ੋਰ ਨਾਲ ਗੂੰਜ ਰਿਹਾ ਹੈ। ਦਰਅਸਲ ਕਾਂਗਰਸ ਨੇਤਾ ਆਪਣੇ ਦੋਸਤ ਦੇ ਵਿਆਹ ‘ਚ ਸ਼ਾਮਲ ਹੋਣ ਲਈ ਨੇਪਾਲ ਦੇ ਕਾਠਮੰਡੂ ਗਏ ਹਨ। ਉਨ੍ਹਾਂ ਦੇ ਇਸ ਦੌਰੇ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। …

Read More »

ਆਤਿਸ਼ੀ ਦਾ ਵੱਡਾ ਦਾਅਵਾ, ਦੰਗਿਆਂ ਦਾ ਦੋਸ਼ੀ ਅੰਸਾਰ ਭਾਜਪਾ ਦਾ ਵਰਕਰ

ਨਵੀਂ ਦਿੱਲੀ: ਦਿੱਲੀ ਦੰਗਿਆਂ ਨੂੰ ਲੈ ਕੇ ‘ਆਪ’ ਨੇਤਾ ਆਤਿਸ਼ੀ ਨੇ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਦਾ ਦਾਅਵਾ ਹੈ ਕਿ ਦੰਗਿਆਂ ਦਾ ਦੋਸ਼ੀ ਅੰਸਾਰ ਭਾਜਪਾ ਨੇਤਾ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ‘ਚ ਗੱਲ ਕਰਦੇ ਹੋਏ ਆਤਿਸ਼ੀ ਨੇ ਟਵਿਟਰ ‘ਤੇ ਅੰਸਾਰ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਇਹ ਦਾਅਵਾ ਕੀਤਾ ਹੈ। …

Read More »

‘ਦਿ ਕਸ਼ਮੀਰ ਫਾਈਲਜ਼’ ਦੀ ਸਫਲਤਾ ਤੋਂ ਬਾਅਦ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਆਪਣੀ ਨਵੀਂ ਫਿਲਮ ‘ਦਿ ਦਿੱਲੀ ਫਾਈਲਜ਼’ ਦਾ ਕੀਤਾ ਐਲਾਨ

ਨਿਊਜ਼ ਡੈਸਕ: ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਬਾਕਸ ਆਫਿਸ ‘ਤੇ ਕਾਫੀ ਕਮਾਈ ਕੀਤੀ ਹੈ। ਫਿਲਮ ਨੂੰ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਕਾਫੀ ਪਿਆਰ ਮਿਲਿਆ ਹੈ। ਇਸ ਫਿਲਮ ਦੀ ਸਫਲਤਾ ਤੋਂ ਬਾਅਦ ਹੁਣ ਵਿਵੇਕ ਨੇ ਆਪਣੇ ਨਵੇਂ ਪ੍ਰੋਜੈਕਟ ਦਾ ਖੁਲਾਸਾ ਕੀਤਾ …

Read More »

ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਆਮ ਆਦਮੀ ਪਾਰਟੀ ਨੂੰ ਲਿਆ ਨਿਸ਼ਾਨੇ ‘ਤੇ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ  ਨੇ ਆਖ਼ਿਰਕਾਰ ਚੁੱਪ ਤੋੜਦੇ ਹੋਏ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇਹ ਬਹੁਤ ਭੈੜਾ ਡਰ ਸੀ, ਬਹੁਤ ਮਾੜਾ ਹੋਇਆ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਵਾਗਡੋਰ ਬਹੁਤ ਪਹਿਲਾਂ ਹੀ …

Read More »