ਨਿਊਜ਼ ਡੈਸਕ: ਰਾਸ਼ਟਰੀ ਜਨਤਾ ਦਲ (RJD) ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦਾ ਹਾਲ ਹੀ ਵਿੱਚ ਕਿਡਨੀ ਟ੍ਰਾਂਸਪਲਾਂਟ ਹੋਇਆ ਹੈ। ਲਾਲੂ ਪ੍ਰਸਾਦ ਦੀ ਬੇਟੀ ਰੋਹਿਣੀ ਆਚਾਰੀਆ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਿਤੀ ਹੈ। ਲਾਲੂ ਪ੍ਰਸਾਦ ਯਾਦਵ ਹਾਲ ਹੀ ਵਿੱਚ ਸਿੰਗਾਪੁਰ ਵਿੱਚ ਇਲਾਜ ਕਰਵਾ ਕੇ ਭਾਰਤ ਪਰਤੇ ਹਨ। ਅਜਿਹੇ ‘ਚ ਵੱਡੀ …
Read More »150 ਕਰੋੜ ਟਵਿੱਟਰ ਅਕਾਊਂਟ ਹੋਣਗੇ ਡਿਲੀਟ: ਐਲਨ ਮਸਕ
ਨਿਊਜ਼ ਡੈਸਕ: ਟੇਸਲਾ ਦੇ ਸੀਈਓ ਐਲਨ ਮਸਕ ਦੁਆਰਾ ਟਵਿੱਟਰ ਦੀ ਪ੍ਰਾਪਤੀ ਤੋਂ ਬਾਅਦ ਲਗਾਤਾਰ ਹੈਰਾਨ ਕਰਨ ਵਾਲੇ ਫੈਸਲੇ ਸੁਣਾ ਰਹੇ ਹਨ। ਪਹਿਲਾਂ, ਉਨ੍ਹਾਂ ਨੇ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਈ-ਮੇਲ ਸੰਦੇਸ਼ ਜਾਰੀ ਕੀਤਾ ਕਿ ਦਫਤਰ ਆਉਣ ਵਾਲੇ ਜਾਂ ਦਫਤਰ ਪਹੁੰਚਣ ਵਾਲੇ ਸਾਰੇ ਕਰਮਚਾਰੀ …
Read More »PM ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ: ਅੱਜ ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰੂਘਰਾਂ ਵਿੱਚ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰੂ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ …
Read More »ਡੇਰਾ ਪ੍ਰੇਮੀ ਦੇ ਗੋਲੀਆਂ ਮਾਰ ਕੇ ਕਤਲ ਤੋਂ ਬਾਅਦ ਕੈਪਟਨ ਅਤੇ ਰਾਜਾ ਵੜਿੰਗ ਨੇ ਮਾਨ ਸਰਕਾਰ ਨੂੰ ਕਹੀ ਇਹ ਗੱਲ
ਚੰਡੀਗੜ੍ਹ: ਫਰੀਦਕੋਟ ‘ਚ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ ਨੂੰ ਲੈ ਕੇ ਸਿਆਸਤ ਭੱਖਣੀ ਸ਼ੁਰੂ ਹੋ ਗਈ ਹੈ। ਕੈਪਟਨ ਅਮਰਿਦਰ ਸਿੰਘ ਨੇ ਸੂਬਾ ਸਰਕਾਰ ਉਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਰੋਜ਼ਾਨਾ ਕਤਲ, ਦਿਨ-ਦਿਹਾੜੇ ਗੋਲੀਬਾਰੀ! ਇਹ ਬੜੇ ਹੀ ਅਫ਼ਸੋਸ …
Read More »PM ਮੋਦੀ ਦੇ ਅੱਜ ਜਨਮਦਿਨ ‘ਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ
ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 72ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰਾਹੁਲ ਗਾਂਧੀ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਨੇਤਾਵਾਂ ਨੇ ਇਸ ਮੌਕੇ ‘ਤੇ ਵਧਾਈ ਦਿੱਤੀ ਹੈ। ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਅੱਜ ਚਾਰ ਮਹੱਤਵਪੂਰਨ ਪ੍ਰੋਗਰਾਮਾਂ ਨੂੰ ਵੀ ਸੰਬੋਧਨ ਕਰਨਗੇ। ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਲੋਕਾਂ …
Read More »ਰੂਸੀ ਹਮਲੇ ਕਾਰਨ ਯੂਕਰੇਨ ਦੇ ਇਸ ਸ਼ਹਿਰ ‘ਚ ਬਲੈਕਆਊਟ, ਜ਼ੇਲੇਂਸਕੀ ਨੇ ਰੂਸ ‘ਤੇ ਲਗਾਏ ਗੰਭੀਰ ਦੋਸ਼
ਕੀਵ: ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਜੰਗ ਚੱਲ ਰਹੀ ਹੈ। ਇਸ ਦੌਰਾਨ ਰੂਸੀ ਫੌਜਾਂ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਕਬਜ਼ਾ ਕਰ ਲਿਆ ਹੈ। ਹਾਲਾਂਕਿ ਹੁਣ ਰੂਸੀ ਫੌਜ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਯੂਕਰੇਨ ਦੇ ਫੌਜ ਮੁਖੀ ਨੇ ਕਿਹਾ ਕਿ ਯੂਕਰੇਨ ਦੀਆਂ ਫੌਜਾਂ ਰੂਸੀ ਫੌਜੀਆਂ ਨੂੰ …
Read More »ਗੈਂਗਸਟਰ ਗੋਲਡੀ ਬਰਾੜ ਦੀ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਕਰਾਰਾ ਜਵਾਬ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਗੋਲਡੀ ਬਰਾੜ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਕਿਹਾ ਕਿ ਕੇਂਦਰੀ ਜੇਲ੍ਹ ਬਠਿੰਡਾ ਦਾ ਇਕ ਸਹਾਇਕ ਸੁਪਰਡੈਂਟ ਬਠਿੰਡਾ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਸਾਥੀਆਂ ਨੂੰ …
Read More »ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਆਮ ਆਦਮੀ ਪਾਰਟੀ ਨੂੰ ਲਿਆ ਨਿਸ਼ਾਨੇ ‘ਤੇ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਆਖ਼ਿਰਕਾਰ ਚੁੱਪ ਤੋੜਦੇ ਹੋਏ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇਹ ਬਹੁਤ ਭੈੜਾ ਡਰ ਸੀ, ਬਹੁਤ ਮਾੜਾ ਹੋਇਆ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਵਾਗਡੋਰ ਬਹੁਤ ਪਹਿਲਾਂ ਹੀ …
Read More »ਸੋਸ਼ਲ ਮੀਡੀਆ ‘ਤੇ ਹਲਦੀਰਾਮ ਦੇ ਬਾਈਕਾਟ ਦਾ ਟਰੈਂਡ, ਲੋਕਾਂ ਨੇ ਕੰਪਨੀ ‘ਤੇ ਧੋਖਾਧੜੀ ਦਾ ਲਗਾਇਆ ਦੋਸ਼
ਨਵੀਂ ਦਿੱਲੀ: ਸਨੈਕਸ, ਨਮਕੀਨ, ਮਠਿਆਈਆਂ ਵਰਗੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਬਣਾਉਣ ਲਈ ਜਾਣੀ ਜਾਂਦੀ ਕੰਪਨੀ ਹਲਦੀਰਾਮ ਵਰਤ ਦੇ ਖਾਣੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਗੁੱਸੇ ਦਾ ਸ਼ਿਕਾਰ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਲੋਕਾਂ ਨੇ #Haldiram ਦੇ ਨਾਲ ਪੈਕੇਟ ਦੀ ਤਸਵੀਰ ਸ਼ੇਅਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਨਾਰਾਜ਼ਗੀ ਦਾ …
Read More »ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਿਸ ਦੀ ਤਸਵੀਰ ਮੀਕਾ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਇਸ ਦੌਰਾਨ ਮੀਕਾ ਸਿੰਘ ਨੇ ਲਿਖਿਆ ਕਿ ਇਕ ਵਿਅਕਤੀ ਜਿਸ ਨੇ ਇਕ ਕਲਾਕਾਰ ਦੇ ਰੂਪ ‘ਚ ਆਪਣਾ ਕਰੀਅਰ ਸ਼ੁਰੂ ਕੀਤਾ ਤੇ ਅੱਜ …
Read More »