Breaking News

Tag Archives: tweet

ਲਖਨਊ ‘ਚ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਖਿਲੇਸ਼ ਯਾਦਵ ਨੇ ਕੀਤਾ ਟਵੀਟ

ਲਖਨਊ: ਉੱਤਰ ਪ੍ਰਦੇਸ਼ ਵਿੱਚ ਨਵੀਂ ਸਰਕਾਰ ਨੇ ਸਹੁੰ ਚੁੱਕ ਲਈ ਅਤੇ ਇਸ ਸਹੁੰ ਚੁੱਕ ਸਮਾਗਮ ਵਿੱਚ ਵਿਰੋਧੀ ਧਿਰ ਦੇ ਸਾਰੇ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ। ਪਰ ਕੋਈ ਹਾਜ਼ਰ ਨਹੀਂ ਹੋਇਆ। ਹਾਲਾਂਕਿ ਇਸ ਤੋਂ ਬਾਅਦ ਸਪਾ ਮੁਖੀ ਅਤੇ ਕਰਹਾਲ ਦੇ ਵਿਧਾਇਕ ਅਖਿਲੇਸ਼ ਯਾਦਵ ਨੇ ਇੱਕ ਟਵੀਟ ਕੀਤਾ ਹੈ।ਉਨ੍ਹਾਂ ਆਪਣੇ ਟਵੀਟ ਰਾਹੀਂ …

Read More »

ਸਾਬਕਾ ਵਿਧਾਇਕ ਤੇ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ, ਛਿੜੀ ਨਵੀਂ ਚਰਚਾ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦੇ 10 ਦਿਨ ਬਾਅਦ ਐਤਵਾਰ ਨੂੰ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ। ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਇਸ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਕਾਂਗਰਸ ਵਿਚ ਇਕ ਵਾਰ ਫਿਰ ਧੜੇਬੰਦੀ ਤੇਜ਼ ਹੋ ਗਈ …

Read More »

CM ਬਣਨ ਮਗਰੋਂ ਭਗਵੰਤ ਮਾਨ ਦਾ ਪਹਿਲਾ ਟਵੀਟ

ਚੰਡੀਗੜ੍ਹ : ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਭਗਵੰਤ ਮਾਨ (ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਇਸ ਸਮਾਗਮ ਵਿੱਚ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਸਣੇ ਦਿੱਲੀ ਆਪ ਦੇ ਤਮਾਮ ਨੇਤਾ ਸ਼ਾਮਿਲ ਹੋਏ। CM …

Read More »

ਪੀਐਮ ਮੋਦੀ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਦਿੱਤੀ ਵਧਾਈ

ਨਵੀਂ ਦਿੱਲੀ: ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਇਨ੍ਹਾਂ ਚੋਣਾਂ ਵਿੱਚ ਸਭ ਤੋਂ ਵੱਡਾ ਫੇਰਬਦਲ ਪੰਜਾਬ ਵਿੱਚ ਹੋਇਆ ਹੈ। ਇੱਥੇ ਆਮ ਆਦਮੀ ਪਾਰਟੀ (ਆਪ) ਨੇ ਜ਼ਬਰਦਸਤ ਬਹੁਮਤ ਹਾਸਲ ਕਰਕੇ ਸੱਤਾ ਦੀ ਕੁੰਜੀ …

Read More »

ਕਪਿਲ ਸ਼ਰਮਾ ਹੁਣ ਇਸ ਦਿੱਗਜ ਬਾਲੀਵੁੱਡ ਅਦਾਕਾਰਾ ਨਾਲ ਸਕ੍ਰੀਨ ਸ਼ੇਅਰ ਕਰਦੇ ਆਉਣਗੇ ਨਜ਼ਰ

ਨਿਊਜ਼ ਡੈਸਕ: ਆਪਣੀ ਕਾਮਿਕ ਟਾਈਮਿੰਗ ਨਾਲ ਲੱਖਾਂ ਦਿਲਾਂ ‘ਤੇ ਕਬਜ਼ਾ ਕਰਨ ਵਾਲੇ ਕਪਿਲ ਸ਼ਰਮਾ ਦੇ ਹੱਥਾਂ ‘ਚ ਇਕ ਵੱਡਾ ਪ੍ਰੋਜੈਕਟ ਆ ਗਿਆ ਹੈ। ਕਪਿਲ ਸ਼ਰਮਾ ਹੁਣ ਇਸ ਦਿੱਗਜ ਬਾਲੀਵੁੱਡ ਅਦਾਕਾਰਾ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਸਾਹਮਣੇ ਆਈ ਪੋਸਟ ਤੋਂ ਇਹ ਗੱਲ ਸਾਹਮਣੇ ਆਈ ਹੈ। ‘ਕਪਿਲ ਸ਼ਰਮਾ ਐਕਟਿੰਗ ‘ਚ ਦੁਬਾਰਾ …

Read More »

ਹਿਜਾਬ ਵਿਵਾਦ: ਬਾਈਡਨ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ- ਧਾਰਮਿਕ ਆਜ਼ਾਦੀ ‘ਚ ਸ਼ਾਮਿਲ ਹੈ ਧਾਰਮਿਕ ਪਹਿਰਾਵਾ ਪਹਿਨਣ ਦੀ ਆਜ਼ਾਦੀ

ਵਾਸ਼ਿੰਗਟਨ- ਕਰਨਾਟਕ ਦੇ ਇੱਕ ਸਕੂਲ ਤੋਂ ਦੇਸ਼ ਦੇ ਹੋਰ ਹਿੱਸਿਆਂ ‘ਚ ਫੈਲੇ ਹਿਜਾਬ ਵਿਵਾਦ ‘ਚ ਹੁਣ ਅਮਰੀਕੀ ਪ੍ਰਸ਼ਾਸਨ ਦਾ ਇੱਕ ਵਿਭਾਗ ਵੀ ਕੁੱਦ ਗਿਆ ਹੈ। ਬਾਈਡਨ ਪ੍ਰਸ਼ਾਸਨ ਵਿੱਚ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਲਈ ਅਮਰੀਕਾ ਦੇ ਰਾਜਦੂਤ ਰਸ਼ਦ ਹੁਸੈਨ ਨੇ ਕਿਹਾ ਹੈ ਕਿ ਕਰਨਾਟਕ ਸਰਕਾਰ ਨੂੰ ਇਹ ਫੈਸਲਾ ਨਹੀਂ ਕਰਨਾ ਚਾਹੀਦਾ ਕਿ …

Read More »

ਹਿਜਾਬ ਮਾਮਲੇ ‘ਤੇ ਭੱੜਕੇ ਜਾਵੇਦ ਅਖਤਰ, ਟਵੀਟ ਕਰਕੇ ਕਹੀ ਇਹ ਗੱਲ

ਨਿਊਜ਼ ਡੈਸਕ: ਕਰਨਾਟਕ ਦੇ ਕਾਲਜਾਂ ਦੇ ਹਿਜਾਬ ਵਿਵਾਦ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ, ਹੁਣ ਮਸ਼ਹੂਰ ਗੀਤਕਾਰ ਜਾਵੇਦ ਅਖਤਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਹਿਜਾਬ ਪਹਿਨਣ ਦੇ ਹੱਕ ਵਿੱਚ ਨਹੀਂ ਹਨ ਪਰ ਇਸ …

Read More »

ਸਾਬਕਾ ਕੇਂਦਰੀ ਮੰਤਰੀ RPN ਸਿੰਘ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਰਾਹੁਲ ਗਾਂਧੀ ਦੇ ਕਰੀਬੀ ਆਰਪੀਐਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਅੱਜ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। RPN ਸਿੰਘ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ, ਧਰਮਿੰਦਰ ਪ੍ਰਧਾਨ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਸੂਤਰਾਂ ਮੁਤਾਬਕ ਆਰਪੀਐਨ ਸਿੰਘ ਭਾਜਪਾ ਦੀ …

Read More »

20 ਸਾਲ ਦੀਆਂ ਅਮਰੀਕੀ ਫ਼ੌਜੀ ਮੁਹਿੰਮਾਂ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜੀਆਂ ਦੀ ਵਾਪਸੀ ਹੋਈ ਪੂਰੀ

ਵਾਸ਼ਿੰਗਟਨ : ਪੈਂਟਾਗਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 20 ਸਾਲ ਦੀਆਂ ਅਮਰੀਕੀ ਫ਼ੌਜੀ ਮੁਹਿੰਮਾਂ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜੀਆਂ ਦੀ ਵਾਪਸੀ ਪੂਰੀ ਹੋ ਗਈ ਹੈ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਅਫ਼ਗਾਨਿਸਤਾਨ ਛੱਡਣ ਵਾਲੇ ਆਖਰੀ ਅਮਰੀਕੀ ਫੌਜੀ ਦੀ ਫੋਟੋ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ 30 ਅਗਸਤ …

Read More »

ਜਨਮ ਅਸ਼ਟਮੀ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

ਅੱਜ ਦੇਸ਼ ਭਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਹਾਲਾਂਕਿ ਕੋਰੋਨਾ ਆਫ਼ਤ ਕਾਰਨ ਇਸ ਤਿਉਹਾਰ ‘ਤੇ ਬਜ਼ਾਰਾਂ ‘ਚ ਰੌਣਕਾਂ ਘੱਟ ਦੇਖਣ ਨੂੰ ਮਿਲ ਰਹੀਆਂ ਹਨ ਪਰ ਲੋਕ ਆਪਣੇ ਘਰਾਂ ‘ਚ ਪੂਰੀ ਸ਼ਰਧਾ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾ ਰਹੇ ਹਨ।ਮਥੁਰਾ ਦਾ ਮਸ਼ਹੂਰ ਕ੍ਰਿਸ਼ਨਾ ਜਨਮ ਭੂਮੀ ਮੰਦਰ ‘ਚ …

Read More »