ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਦੋ ਲੱਖ ਤੋਂ ਜ਼ਿਆਦਾ ਲੋਕ ਮਰ ਗਏ ਹਨ ਅਤੇ ਅਜੇ ਤੱਕ ਕਿਸੇ ਦੀ ਕੋਈ ਜਵਾਬਦੇਹੀ ਤੈਅ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਨੇ ਸਾਰਿਆਂ …
Read More »ਜਲਦਬਾਜ਼ੀ ‘ਚ ਟਵੀਟ ਪੜ੍ਹ ਕੇ ਦਿੱਤੀ ਸੀ ‘ਤੇ ਪ੍ਰਤੀਕ੍ਰਿਆ- ਥਰੂਰ
ਨਵੀਂ ਦਿੱਲੀ:- ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਬੀਤੇ ਸ਼ਨੀਵਾਰ ਨੂੰ ਬੰਗਲਾਦੇਸ਼ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਣ ‘ਤੇ ਦਿੱਤੀ ਟਿੱਪਣੀ ਲਈ ਮੁਆਫੀ ਮੰਗ ਲਈ ਹੈ। ਥਰੂਰ ਨੇ ਆਪਣੀ ਗਲਤੀ ਮੰਨ ਲਈ ਅਤੇ ਕਿਹਾ ਕਿ ਉਸਨੇ ਜਲਦਬਾਜ਼ੀ ‘ਚ ਸਿਰਲੇਖ ਤੇ ਟਵੀਟ ਪੜ੍ਹ ਕੇ ਟਵਿੱਟਰ ‘ਤੇ ਪ੍ਰਤੀਕ੍ਰਿਆ ਦਿੱਤੀ ਸੀ। ਦੱਸ …
Read More »ਸਮਾਜ ਸੇਵੀ ਯੋਗਿਤਾ ਖਿਲਾਫ FIR ਦਰਜ, ਮਾਮਲਾ ਕਿਸਾਨੀ ਵਿਰੋਧ ਪ੍ਰਦਰਸ਼ਨ ਦੇ ਸੰਬੰਧ ‘ਚ ਟਵੀਟ ਕਰਨ ਦਾ
ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਨਾਮਵਰ ਸਮਾਜ ਸੇਵੀ ਯੋਗਿਤਾ ਭਯਾਨਾ ਖਿਲਾਫ ਐਫਆਈਆਰ ਦਰਜ ਕੀਤੀ ਹੈ। ਭਯਾਨਾ ‘ਤੇ ਸੋਸ਼ਲ ਮੀਡੀਆ ‘ਚ ਕਥਿਤ ਕਿਸਾਨੀ ਵਿਰੋਧ ਪ੍ਰਦਰਸ਼ਨ ਦੇ ਸੰਬੰਧ ‘ਚ ਕਈ ਟਵੀਟ ਪੋਸਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲਿਸ ਨੇ ਨੋਟਿਸ ਜ਼ਰੀਏ ਯੋਗੀਤਾ ਨੂੰ ਇਸ ਸਬੰਧੀ ਜਾਂਚ ‘ਚ ਸ਼ਾਮਲ ਹੋਣ ਲਈ …
Read More »ਸ਼ੁਕਰ ਹੈ ਪ੍ਰਮਾਤਮਾ ਦਾ ਚੰਡੀਗੜ੍ਹ ਵਿਚ ਅੱਜ ਕੋਰੋਨਾ ਦਾ ਕੋਈ ਪਾਜ਼ਿਟਿਵ ਨਹੀਂ : ਮਨੋਜ ਪਰੀਦਾ ਨੇ ਕੀਤਾ ਟਵੀਟ
ਚੰਡੀਗੜ੍ਹ (ਅਵਤਾਰ ਸਿੰਘ) : ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਇਕ ਟਵੀਟ ਕਰ ਕੇ ਕਿਹਾ, “ਥੈਂਕ ਗੌਡ ਅੱਜ ਚੰਡੀਗੜ੍ਹ ਵਿਚ ਕੋਰੋਨਾ ਦਾ ਕੋਈ ਪਾਜ਼ਿਟਿਵ ਨਹੀਂ ਹੈ। ਉਨ੍ਹਾਂ ਚੰਡੀਗੜ੍ਹ ਦੇ ਬੈਂਕ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਕਿ ਕੋਰੋਨਾ ਦੀ ਇਸ ਜੰਗ ਵਿੱਚ ਉਹ ਕਰੰਸੀ ਅਤੇ ਟ੍ਰੈਜੇਕਸ਼ਨ ਕਰ ਰਹੇ ਹਨ। ਉਨ੍ਹਾਂ …
Read More »ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਦੀ ਟਵੀਟ ਕਰ ਕਿਉਂ ਕੀਤੀ ਪ੍ਰਸ਼ੰਸਾ, ਟਵੀਟ ਵਿੱਚ ਲਿਖੀ ਇਹ ਗੱਲ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪ੍ਰਤਿਭਾ ਕਰਕੇ ਪੂਰੀ ਦੁਨੀਆ ਵਿੱਚ ਬਹੁਤ ਲੋਕ ਪ੍ਰਿਯਾ ਹਨ। ਪ੍ਰਧਾਨ ਮੰਤਰੀ ਵੱਲੋਂ ਜਾਨਲੇਵਾ ਕੋਰੋਨਾਵਾਇਰਸ ਦੇ ਟਾਕਰੇ ਲਈ ਦੇਸ਼ ਵਿੱਚ 14 ਅਪ੍ਰੈਲ ਤੱਕ 21 ਦਿਨਾਂ ਦਾ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਸ ਨੀਤੀ ਦੀ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ …
Read More »ਟਰੰਪ ਨੇ ਕੀਤੀ ਤੁਰੰਤ ਟਰਾਇਲ ਦੀ ਮੰਗ, ਕਿਹਾ ਡੈਮੋਕਰੇਟ ਕੋਲ ਕੋਈ ਸਬੂਤ ਨਹੀਂ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਖਿਲਾਫ ਮਹਾਂਦੋਸ਼ ਦਾ ਪ੍ਰਸਤਾਵ ਹਾਉਸ ਆਫ ਰਿਪ੍ਰੈਜੈਂਟੇਟਿਵ ਵਿੱਚ ਪਾਸ ਹੋ ਚੁੱਕਿਆ ਹੈ। ਇਸ ਤੋਂ ਬਾਅਦ ਟਰੰਪ ਨੇ ਤੁਰੰਤ ਟਰਾਇਲ ਦੀ ਮੰਗ ਕੀਤੀ ਹੈ। ਟਰੰਪ ਨੇ ਕਿਹਾ ਕਿ ਡੈਮੋਕਰੇਟ ਸੰਸਦਾਂ ਦੇ ਕੋਲ ਉਨ੍ਹਾਂ ਦੇ ਖਿਲਾਫ ਕਿਸੇ ਵੀ ਗੱਲ ਦਾ ਕੋਈ ਸਬੂਤ ਨਹੀਂ ਹੈ। ਡੈਮੋਕਰੇਟ ਸੰਸਦਾਂ …
Read More »ਵੀਡੀਓ ਹੋਈ ਵਾਇਰਲ, ਕਾਨਪੁਰ ਦੇ ਗੰਗਾਘਾਟ ‘ਤੇ ਡਿੱਗੇ ਪ੍ਰਧਾਨ ਮੰਤਰੀ ਮੋਦੀ
ਕਾਨਪੁਰ (ਉਤਰ ਪ੍ਰਦੇਸ਼) : ਇੰਨੀ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਚਲਦੇ ਚਲਦੇ ਗਿਰ ਜਾਂਦੇ
Read More »90 ਸਾਲਾ ਬਾਪੂ ਜੀ ਨੇ ਦਹੀ ਦੇ ਭੁਲੇਖੇ ਖਾਧਾ ਅੱਧਾ ਪੇਂਟ ਦਾ ਡੱਬਾ, ਇਸ ਤੋਂ ਬਾਅਦ ਜੋ ਹੋਇਆ ਤੁਸੀਂ ਆਪ ਹੀ ਪੜ੍ਹ ਲਵੋ
ਸੋਸ਼ਲ ਮੀਡੀਆ ਦੇ ਦੌਰ ‘ਚ ਆਏ ਦਿਨ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਬੀਤੇ ਸ਼ੁੱਕਰਵਾਰ ਨੂੰ ਇੱਕ ਬਜ਼ੁਰਗ ਸੋਸ਼ਲ ਮੀਡੀਆ ‘ਤੇ ਉਸ ਸਮੇਂ ਛਾ ਗਿਆ ਜਦੋਂ ਉਨ੍ਹਾਂ ਦੀ ਪੋਤੀ ਨੇ ਸ਼ੇਅਰ ਕੀਤਾ ਕਿ ਉਸਦੇ ਦਾਦੇ ਨੇ ਗਲਤੀ ਨਾਲ ਦਹੀ ਸਮਝਕੇ ਲੱਗਭੱਗ ਅੱਧਾ ਡੱਬਾ ਪੇਂਟ ਹੀ ਪੀ ਲਿਆ। ਨਿਊਯਾਰਕ ਦੀ …
Read More »