Breaking News

Tag Archives: Tweeter

ਭਾਰਤ ਵਿੱਚ ਅਫਗਾਨ ਦੂਤਘਰ ਦਾ ਟਵਿੱਟਰ ਹੈਂਡਲ ਹੈਕ : ਪ੍ਰੈਸ ਸਕੱਤਰ ਅਬਦੁਲਹਾਕ ਆਜ਼ਾਦ

ਨਵੀਂ ਦਿੱਲੀ: ਭਾਰਤ ਵਿੱਚ ਅਫਗਾਨਿਸਤਾਨ ਦੂਤਾਵਾਸ ਦੇ ਪ੍ਰੈਸ ਸਕੱਤਰ ਅਬਦੁਲਹਾਕ ਆਜ਼ਾਦ ਨੇ ਕਿਹਾ ਹੈ ਕਿ ਦੂਤਾਵਾਸ ਦਾ ਟਵਿੱਟਰ ਹੈਂਡਲ ਹੈਕ ਕਰ ਲਿਆ ਗਿਆ ਹੈ। ਪ੍ਰੈੱਸ ਸਕੱਤਰ ਨੇ ਦੱਸਿਆ ਭਾਰਤ ‘ਚ ਅਫਗਾਨ ਦੂਤਘਰ ਦੇ ਟਵਿੱਟਰ ਹੈਂਡਲ ਦਾ ਅਕਸੈਸ ਨਹੀਂ ਹੋ ਰਿਹਾ ਇਕ ਮਿੱਤਰ ਨੇ ਇਸ ਟਵੀਟ ਦਾ ਸਕਰੀਨਸ਼ਾਰਟ ਭੇਜਿਆ ਜੋ ਮੈਨੂੰ ਨਹੀਂ …

Read More »

ਸੰਸਦੀ ਕਮੇਟੀ ਨੇ ਟਵਿੱਟਰ ਨੂੰ ਕੀਤਾ ਸੰਮਨ ਜਾਰੀ, ਨਵੇਂ IT ਨਿਯਮਾਂ ਅਤੇ ਹੋਰ ਮੁੱਦਿਆਂ ਬਾਰੇ 18 ਜੂਨ ਨੂੰ ਹੋਵੇਗੀ ਚਰਚਾ

ਨਵੀਂ ਦਿੱਲੀ: ਕੇਂਦਰ ਸਰਕਾਰ ਅਤੇ ਟਵਿੱਟਰ ਦਰਮਿਆਨ ਚੱਲ ਰਹੀ ਤਕਰਾਰ ਦੇ ਵਿਚਕਾਰ, ਸੂਚਨਾ ਤਕਨਾਲੋਜੀ ਦੀ ਸੰਸਦੀ ਸਥਾਈ ਕਮੇਟੀ ਨੇ ਮਾਈਕਰੋ-ਬਲੌਗਿੰਗ ਸਾਈਟ ਦੇ ਨੁਮਾਇੰਦਿਆਂ ਨੂੰ 18 ਜੂਨ ਨੂੰ ਇਸ ਦੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸੰਸਦੀ ਕਮੇਟੀ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਅਧਿਕਾਰੀਆਂ ਨੂੰ …

Read More »

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸਰਕਾਰ ਨੂੰ ਦਿੱਤੀ ਸਲਾਹ, ਕਿਹਾ ਜੇ ਨਹੀਂਂ, ਫਿਰ ਮੈਨੂੰ ਦਸੋ ਅਗਲੇ ਗੀਤ ‘ਚ ਕਿਹੜਾ ਅਸਲਾ ਕਰਾਂ ਪ੍ਰਮੋਟ

ਚੰਡੀਗੜ੍ਹ –  ਪੰਜਾਬੀ ਗਾਇਕ ਜਸਬੀਰ ਜੱਸੀ ਸਮੇਂ-ਸਮੇਂ ‘ਤੇ ਸਰਕਾਰਾਂ ਨੂੰ ਸਲਾਹਾਂ ਦਿੰਦੇ ਰਹਿੰਦੇ ਹਨ। ਇਸ ਵਾਰ ਜਸਬੀਰ ਜੱਸੀ ਨੇ ਆਪਣੇ ਟਵਿੱਟਰ ਤੇ ਇੱਕ ਪੋਸਟ ਸਾਂਝੀ ਕਰਕੇ ਸਰਕਾਰ ਨੂੰ ਹਥਿਆਰਾਂ ਤੇ ਅਸਲੇ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। Mr. @narendramodi Sir & Mr. @capt_amarinder Sir, It's …

Read More »

ਹਰਿਆਣਾ ‘ਚ ਹਫ਼ਤਾ ਹੋਰ ਵਧਾਇਆ ਗਿਆ ਲਾਕਡਾਊਨ,ਦੁਕਾਨਦਾਰਾਂ ਨੂੰ Odd-Even ਫਾਰਮੂਲੇ ਦਾ ਕਰਨਾ ਹੋਵੇਗਾ ਪਾਲਣ

ਹਰਿਆਣਾ: ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵਧਦੇ ਕੇਸਾਂ ਕਾਰਨ ਲੌਕਡਾਊਨ ਸੱਤ ਦਿਨ ਹੋਰ ਵਧਾ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ 7 ਜੂਨ ਤੱਕ ਦੇ ਲਈ ਲਾਕਡਾਊਨ ਨੂੰ ਵਧਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਹੁਣ ਦੁਕਾਨਾਂ ਸਵੇਰੇ 9 …

Read More »

Twitter India Office Raid: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਨੇ Twitter ਇੰਡੀਆ ਦਫਤਰਾਂ ਦੀ ਲਈ ਤਲਾਸ਼ੀ

ਨਵੀਂ ਦਿੱਲੀ: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਲਾਡੋ ਸਰਾਏ, ਦਿੱਲੀ ਅਤੇ ਗੁਰੂਗ੍ਰਾਮ  ਵਿਚ ਟਵਿੱਟਰ ਇੰਡੀਆ ਦਫਤਰਾਂ ‘ਤੇ ਤਲਾਸ਼ੀ ਲੈ ਰਹੀ ਹੈ। ਇਹ ਤਲਾਸ਼ ਇਕ ਕਥਿਤ ਕੋਵਿਡ 19  ‘ਟੂਲਕਿੱਟ’ ਸੰਬੰਧੀ ਸ਼ਿਕਾਇਤ ਦੀ ਜਾਂਚ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ, …

Read More »

ਸ਼ਤਰੂਘਨ ਸਿਨਹਾ ਨੇ ਦਿੱਲੀ ਦੇ ਸੀ.ਐੱਮ ਦਾ ਮਜ਼ਾਕ ਉਡਾ ਕੇ ਕੀਤਾ ਟਵੀਟ, ‘ਜਦੋਂ ਦਾ ਕੋਰੋਨਾ ਆਇਆ ਕੇਜਰੀਵਾਲ ਝੂਠੀ ਖੰਘ ਵੀ ਨਹੀਂ ਖੰਘੇ’

ਮੁੰਬਈ- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਹਰ ਰੋਜ਼ 3 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ, ਚੰਗੀ ਖ਼ਬਰ ਇਹ ਹੈ ਕਿ ਹੁਣ ਬਹੁਤ ਸਾਰੇ ਰਾਜਾਂ ਵਿੱਚ ਲਾਗ ਦੀ ਗਤੀ ਕਾਫ਼ੀ ਘਟ ਗਈ ਹੈ। ਦਿੱਲੀ ਵਿਚ ਵੀ ਹੌਲੀ …

Read More »