ਕੈਲੀਫੋਰਨੀਆ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਕਪੂਰਥਲਾ ਦੇ ਪਿੰਡ ਸਿੱਧਵਾ ਦੋਨਾ ਦੇ ਰਹਿਣ ਵਾਲੇ ਜਸਵੀਰ ਸੂਦ ਦੀ ਉਮਰ 27 ਸਾਲ ਸੀ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਰਿਵਾਰ ਮੈਂਬਰ ਨੇ ਦਸਿਆ ਕਿ ਉਨ੍ਹਾਂ ਦਾ ਪੁੱਤ ਲਗਭਗ ਸਾਢੇ ਤਿੰਨ ਸਾਲ ਪਹਿਲਾਂ …
Read More »