ਇਸਲਾਮਾਬਾਦ: ਸੀਏਏ ਅਤੇ ਐੱਨਆਰਸੀ ‘ਤੇ ਚਿੰਤਾ ਜਤਾਉਂਦਿਆਂ ਸੰਯੁਕਤ ਰਾਸ਼ਟਰ ਦੇ ਚੀਫ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਜਦੋਂ ਨਾਗਰਿਕਤਾ ਕਾਨੂੰਨਾਂ ‘ਚ ਬਦਲਾਅ ਹੁੰਦਾ ਹੈ ਤਾਂ ਲੋਕਾਂ ਦੀ ਨਾਗਰਿਕਤਾ ਨਾ ਜਾਵੇ ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਪਾਕਿਸਤਾਨ ਦੇ ਤਿੰਨ ਦਿਨਾਂ ਦੌਰੇ ‘ਤੇ ਆਏ ਗੁਟੇਰੇਜ਼ ਨੂੰ ਇੰਟਰਵਿਊ ਦੌਰਾਨ ਜਦੋਂ …
Read More »