ਵਾਸ਼ਿੰਗਟਨ: ਭਾਰਤ-ਪਾਕਿਸਤਾਨ ਵਿਚ ਤਣਾਅ ਦੇ ਚਲਦਿਆਂ ਅਮਰੀਕਾ ਨੇ ਅੱਤਵਾਦੀ ਹਮਲਿਆਂ ਦੇ ਡਰ ਕਾਰਨ ਆਪਣੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ਨਾ ਜਾਣ ਦੀ ਸਲਾਹ ਜਾਰੀ ਕੀਤੀ ਹੈ। ਵਾਈਟ ਹਾਊਸ ਦੇ ਬਿਊਰੋ ਪ੍ਰਮੁੱਖ ਸਟੀਵ ਹਰਮਨ ਨੇ ਇਕ ਟਵੀਟ ਕਰਦੇ ਹੋਏ ਕਿਹਾ ਕਿ ਜੰਮੂ ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਦੇ ਵਧਦੇ ਡਰ ਨੂੰ ਲੈ ਕੇ ‘ਲੇਵਲ …
Read More »