ਨਿਊਯਾਰਕ: ਕੈਨੇਡੀਅਨ ਵਾਸੀਆਂ ਨੂੰ ਅਮਰੀਕਾ ਦੀ ਸਰਹੱਦ ਪਾਰ ਕਰਨ ਲਈ ਘੰਟਿਆਂ ਤੱਕ ਲੰਬੀ ਉਡੀਕ ਕਰਨੀ ਪੈ ਸਕਦੀ ਹੈ ਕਿਉਂਕਿ ਡੋਨਲਡ ਟਰੰਪ ਸਰਕਾਰ ਵੱਲੋਂ ਸੈਂਕੜੇ ਬਾਰਡਰ ਏਜੰਟਾਂ ਨੂੰ ਕੈਨੇਡਾ ਤੋਂ ਮੈਕਸੀਕੋ ਦੀ ਸਰਹੱਦ ‘ਤੇ ਭੇਜਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੈਰਕਾਨੂੰਨੀ ਪ੍ਰਵਾਸੀਆਂ ਦੀ ਲਗਾਤਾਰ ਆਮਦ ਦੇ ਮੱਦੇਨਜ਼ਰ ਅਮਰੀਕਾ ਨੇ 731 …
Read More »