ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦੇ ਉਬਰ ਟੈਕਸੀ ਡਰਾਈਵਰ ਨੂੰ ਮਹਿਲਾ ਯਾਤਰੀ ਨੇ ਅਗਵਾ ਤੇ ਉਸਨੂੰ ਸੁਨਸਾਨ ਥਾਂ ‘ਤੇ ਛੱਡਣ ਲਈ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ ਤੇ ਉਸਨੂੰ 3000 ਅਮਰੀਕੀ ਡਾਲਰ ਦਾ ਜ਼ੁਰਮਾਨਾ ਲਾਇਆ ਗਿਆ ਹੈ। ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੇ ਅਟੌਰਨੀ ਜਿਓਫਰੇ ਬੇਰਮਨ ਨੇ ਕਿਹਾ ਕਿ …
Read More »