ਨਵਾਂ ਸੈਸ਼ਨ 1 ਅਕਤੂਬਰ ਤੋਂ ਹੋਵੇਗਾ ਸ਼ੁਰੂ ਨਵੀਂ ਦਿੱਲੀ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 2021-22 ਸੈਸ਼ਨ ਲਈ ਅਕਾਦਮਿਕ ਕੈਲੰਡਰ ਅਤੇ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਸਾਰੀਆਂ ਯੂਨੀਵਰਸਿਟੀਆਂ ਨੂੰ 31 ਅਗਸਤ 2021 ਤੋਂ ਪਹਿਲਾਂ ਅੰਤਮ ਸਾਲ ਅਤੇ ਸਮੈਸਟਰ ਦੀਆਂ ਪ੍ਰੀਖਿਆਵਾਂ ਕਰਵਾਉਣੀਆਂ …
Read More »