ਨਿਊਜ਼ ਡੈਸਕ – ਯੂਕਰੇਨ ਦੇ ਖ਼ਾਰਕੀਵ ‘ਚ ਅੱਜ ਹੋਏ ਇੱਕ ਬੰਬ ਧਮਾਕੇ ‘ਚ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਗੀਚੀ ਨੇ ਦਿੱਤੀ ਹੇੈ। ਕਰਨਾਟਕਾ ਦਾ ਵਸਨੀਕ ਹਾਵੇਰੀ ਮੈਡੀਕਲ ਦੇ ਆਖ਼ਰੀ ਸਾਲ ਦੀ ਪੜ੍ਹਾਈ ਕਰ ਰਿਹਾ ਸੀ। ਕੀਵ ਵਿੱਚ ਭਾਰਤੀ ਦੂਤਾਵਾਸ ਨੇ ਮੰਗਲਵਾਰ …
Read More »