ਕੀਵ : ਅਫਗਾਨਿਸਤਾਨ ਵਿਚ ਤਾਲਿਬਾਨ ਵੱਲੋਂ ਯੂਕਰੇਨ ਦੇ ਹਵਾਈ ਜਹਾਜ਼ ਨੂੰ ਹਾਈਜੈਕ ਕੀਤੇ ਜਾਣ ਦੀਆਂ ਖਬਰਾਂ ਵਿਚਾਲੇ ਯੂਕਰੇਨ ਦੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਯੂਕਰੇਨ ਦੇ ਵਿਦੇਸ਼ ਮੰਤਰਾਲੇ ਨੇ ਉਹਨਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ ਉਸ ਦੇ ਯਾਤਰੀ ਜਹਾਜ਼ ਨੂੰ ਤਾਲਿਬਾਨ ਨੇ ਅਗਵਾ ਕਰ ਲਿਆ …
Read More »