ਸੰਯੁਕਤ ਰਾਸ਼ਟਰ : ਯੂਐੱਨ ਮਹਾਂਸਭਾ ਨੇ ਸ਼ੁੱਕਰਵਾਰ ਨੂੰ ਐਂਟੋਨੀਓ ਗੁਟੇਰੇਜ਼ ਨੂੰ ਫਿਰ ਤੋਂ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਦੂਜਾ ਕਾਰਜਕਾਲ 1 ਜਨਵਰੀ 2022 ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਕੌਂਸਲ ਨੇ 193 ਮੈਂਬਰੀ ਸੰਸਥਾ ਲਈ ਗੁਟੇਰੇਜ਼ ਦੇ ਨਾਂਅ ’ਤੇ ਸਰਬਸੰਮਤੀ ਨਾਲ ਮੋਹਰ ਲਾਈ ਸੀ। ਯੂਐੱਨ ਮਹਾਂਸਭਾ ਦੇ 75ਵੇਂ …
Read More »ਪਾਕਿਸਤਾਨ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ ਯੂਐਨ ਮੁਖੀ ਅੰਤੋਨੀਓ ਗੁਟੇਰੇਜ਼
ਸੰਯੁਕਤ ਰਾਸ਼ਟਰ: ਅਗਲੇ ਹਫਤੇ ਪਾਕਿਸਤਾਨ ਦੀ ਯਾਤਰਾ ਦੌਰਾਨ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਕਰਤਾਰਪੁਰ ਸਾਹਿਬ ਗੁਰਦੁਆਰਾ ਵੀ ਜਾਣਗੇ। ਐਤਵਾਰ ਨੂੰ ਇਸਲਾਮਾਬਾਦ ਪੁੱਜਣ ਤੋਂ ਬਾਅਦ ਉਹ ਪ੍ਰਧਾਨਮੰਤਰੀ ਇਮਰਾਨ ਖਾਨ ਅਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਨਾਲ ਬੈਠਕ ਵੀ ਕਰਨਗੇ। ਪਿਛਲੇ ਸਾਲ ਨਵੰਬਰ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਕਰਤਾਰਪੁਰ …
Read More »