ਨਿਊਜ਼ ਡੈੈੈੈਸਕ : ਆਖ਼ਰਕਾਰ ਚੀਨ ਦੇ ਬੇਕਾਬੂ ਹੋਏ ਰਾਕੇਟ ਦਾ ਮਲਬਾ ਐਤਵਾਰ ਨੂੰ ਹਿੰਦ ਮਹਾਂਸਾਗਰ ਵਿੱਚ ਜਾ ਡਿੱਗਿਆ, ਜਿਸ ਤੋਂ ਬਾਅਦ ਦੁਨੀਆ ਦੇ ਅਨੇਕਾਂ ਦੇਸ਼ਾਂ ਨੇ ਸੁੱਖ ਦਾ ਸਾਹ ਲਿਆ ਹੈ। ਚੀਨ ਦੇ ਸਰਕਾਰੀ ਮੀਡੀਆ ਦੇ ਅਨੁਸਾਰ, ਚੀਨ ਦੇ ਸਭ ਤੋਂ ਵੱਡੇ ਰਾਕੇਟ ਦੇ ਬਚੇ ਹਿੱਸਿਆਂ ਨੂੰ ਐਤਵਾਰ ਨੂੰ ਹਿੰਦ …
Read More »