ਬਾਲੀਵੁੱਡ ਖਿਲਾੜੀ ਅਕਸ਼ੇ ਕੁਮਾਰ ਜਿੰਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੇ ਸ਼ੁਰੂਆਤੀ ਦਿਨਾਂ ‘ਚ ਕਈ ਐਕਸ਼ਨ ਫ਼ਿਲਮਾਂ ‘ਚ ਕੰਮ ਕੀਤਾ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਫਿਲਮ ‘ਖਿਲਾੜੀਓਂ ਕਾ ਖਿਲਾੜੀ’ ਦੇ 25 ਸਾਲ ਪੂਰੇ ਹੋਣ ‘ਤੇ ਇਕ ਮਜ਼ੇਦਾਰ ਫੋਟੋ ਸ਼ੇਅਰ ਕੀਤੀ ਸੀ ਜਿਸ ‘ਤੇ ਹੁਣ WWE ਨੇ ਆਪਣੀ ਮਜ਼ੇਦਾਰ ਪ੍ਰਤੀਕਿਰਿਆ ਦਿੱਤੀ ਹੈ। …
Read More »