ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ ਨੇ ਸਹੁੰ ਚੁੱਕੀ ਹੈ। ਇਸ ਵਿਚਾਲੇ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੜਾ ਮੰਦਭਾਗਾ ਹੈ ਕਿ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਨੇ ਇਕ ਵੀ ਮੰਤਰੀ ਨਹੀਂ ਬਣਾਇਆ, ਜਿਸ …
Read More »